15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸੰਸਦ ਸਰਦ ਰੁੱਤ ਇਜਲਾਸ ਦੀ ਸਮਾਪਤੀ ’ਤੇ ਸਪੀਕਰ ਵਲੋਂ ਵੱਖ ਵੱਖ ਨੇਤਾਵਾਂ ਨਾਲ ਮੀਟਿੰਗ

ਨਵੀਂ ਦਿੱਲੀ, 19 ਦਸੰਬਰ - ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੀ ਸਮਾਪਤੀ 'ਤੇ ਸੰਸਦ ਭਵਨ ਵਿਚ ਆਪਣੇ ਚੈਂਬਰ ਵਿਚ ਪਾਰਟੀਆਂ ਦੇ ਨੇਤਾਵਾਂ ਅਤੇ ਲੋਕ ਸਭਾ ਦੇ...

ਅਜੀਤ ਡੈਸਕ 19-12-2025

ਨਵੀਂ ਦਿੱਲੀ, 19 ਦਸੰਬਰ - ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੀ ਸਮਾਪਤੀ 'ਤੇ ਸੰਸਦ ਭਵਨ ਵਿਚ ਆਪਣੇ ਚੈਂਬਰ ਵਿਚ ਪਾਰਟੀਆਂ ਦੇ ਨੇਤਾਵਾਂ ਅਤੇ ਲੋਕ ਸਭਾ ਦੇ ਸੰਸਦ ਮੈਂਬਰਾਂ ਨਾਲ ਇਕ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਸਨ।

ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਅਗਲੀ ਖ਼ਬਰ ਬਿੱਲਾ ਕਤਲ ਮਾਮਲੇ ਵਿਚ ਟਾਂਡਾ ਪੁਲਿਸ ਨੇ ਵਿਦੇਸ਼ ਵਿਚ ਬੈਠੇ ਤੇ ਹੋਰਨਾਂ ਲੋਕਾਂ ਖ਼ਿਲਾਫ਼ ਮਾਮਲਾ ਦਰਜ