15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਨਵੀਂ ਦਿੱਲੀ, 19 ਦਸੰਬਰ - ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਨਾਭਾ ਜੇਲ੍ਹ ਵਿਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਪੰਜਾਬ ਸਰਕਾਰ....

ਅਜੀਤ ਡੈਸਕ 19-12-2025

ਨਵੀਂ ਦਿੱਲੀ, 19 ਦਸੰਬਰ - ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਨਾਭਾ ਜੇਲ੍ਹ ਵਿਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ ਚਾਰ ਹਫ਼ਤਿਆਂ ਦੇ ਅੰਦਰ ਆਪਣਾ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪਿਛਲੀ ਖ਼ਬਰ ਸੈਸ਼ਨ ’ਚ ਪਾਸ ਕੀਤੇ ਸਾਰੇ ਬਿੱਲ ਭਾਰਤ ਨੂੰ ਬਣਾਉਣਗੇ ਵਿਕਸਤ ਰਾਸ਼ਟਰ- ਕਿਰਨ ਰਿਜਿਜੂ ਅਗਲੀ ਖ਼ਬਰ ਸੰਸਦ ਸਰਦ ਰੁੱਤ ਇਜਲਾਸ ਦੀ ਸਮਾਪਤੀ ’ਤੇ ਸਪੀਕਰ ਵਲੋਂ ਵੱਖ ਵੱਖ ਨੇਤਾਵਾਂ ਨਾਲ ਮੀਟਿੰਗ