15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਦਿੱਲੀ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਪ੍ਰੀਖਿਆਵਾਂ ਵਿਚ ਬੇਨਿਯਮੀਆਂ ਨੂੰ ਲੈ ਕੇ ਏਬੀਵੀਪੀ ਦਿੱਲੀ ਵਲੋਂ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 19 ਦਸੰਬਰ - ਦਿੱਲੀ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਪ੍ਰੀਖਿਆਵਾਂ ਵਿਚ ਬੇਨਿਯਮੀਆਂ ਨੂੰ ਲੈ ਕੇ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੌਰਾਨ ਏਬੀਵੀਪੀ ਦਿੱਲੀ ਵਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉੱਤਰੀ ਕੈਂਪਸ ਆਰਟਸ ਫੈਕਲਟੀ ਦੇ ਪ੍ਰੀਖਿਆ...

ਅਜੀਤ ਡੈਸਕ 19-12-2025

 ਨਵੀਂ ਦਿੱਲੀ, 19 ਦਸੰਬਰ - ਦਿੱਲੀ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਪ੍ਰੀਖਿਆਵਾਂ ਵਿਚ ਬੇਨਿਯਮੀਆਂ ਨੂੰ ਲੈ ਕੇ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੌਰਾਨ ਏਬੀਵੀਪੀ ਦਿੱਲੀ ਵਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉੱਤਰੀ ਕੈਂਪਸ ਆਰਟਸ ਫੈਕਲਟੀ ਦੇ ਪ੍ਰੀਖਿਆ ਬਲਾਕ ਵਿਚ ਦਾਖ਼ਲ ਹੋਣ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਦੀ ਦਿੱਲੀ ਪੁਲਿਸ ਨਾਲ ਧੱਕਾ-ਮੁੱਕੀ ਵੀ ਹੋਈ।

ਪਿਛਲੀ ਖ਼ਬਰ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਜੇਤੂ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਹੋਏ... ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦਾ 'ਆਰਡਰ ਆਫ਼ ਓਮਾਨ' ਪੁਰਸਕਾਰ ਨਾਲ ਸਨਮਾਨਿਤ ਹੋਣਾ ਹਰ ਭਾਰਤੀ ਲਈ ਮਾਣ ਵਾਲੀ ਗੱਲ - ਪਿਊਸ਼ ਗੋਇਲ