ਨਵੀਂ ਦਿੱਲੀ , 19 ਦਸੰਬਰ - ਭਾਰਤ ਅੰਡਰ-19 ਨੇ ਏਸ਼ੀਆ ਅੰਡਰ-19 ਕੱਪ ਦੇ ਪਹਿਲੇ ਸੈਮੀਫਾਈਨਲ ਵਿਚ ਸ਼੍ਰੀਲੰਕਾ ਅੰਡਰ-19 ਨੂੰ 8 ਵਿਕਟਾਂ ਨਾਲ ਹਰਾਇਆ। ਹੁਣ ਉਹ ਫਾਈਨਲ ਵਿਚ ਪਾਕਿਸਤਾਨ ਨਾਲ ਭਿੜੇਗਾ। ਪਾਕਿਸਤਾਨ ਨੇ ਦੂਜੇ ਸੈਮੀਫਾਈਨਲ ਵਿਚ ਬੰਗਲਾਦੇਸ਼ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਖਿਤਾਬੀ ਮੁਕਾਬਲੇ ਵਿਚ ਜਗ੍ਹਾ ਪੱਕੀ ਕੀਤੀ।
ਤਾਜ਼ਾ ਖ਼ਬਰਾਂ
Free
ਅੰਡਰ-19 ਏਸ਼ੀਆ ਕੱਪ: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ਵਿਚ ਪਹੁੰਚਿਆ
ਨਵੀਂ ਦਿੱਲੀ , 19 ਦਸੰਬਰ - ਭਾਰਤ ਅੰਡਰ-19 ਨੇ ਏਸ਼ੀਆ ਅੰਡਰ-19 ਕੱਪ ਦੇ ਪਹਿਲੇ ਸੈਮੀਫਾਈਨਲ ਵਿਚ ਸ਼੍ਰੀਲੰਕਾ ਅੰਡਰ-19 ਨੂੰ 8 ਵਿਕਟਾਂ ਨਾਲ ਹਰਾਇਆ। ਹੁਣ ਉਹ ਫਾਈਨਲ ਵਿਚ ਪਾਕਿਸਤਾਨ ਨਾਲ ...
ਅਜੀਤ ਡੈਸਕ
19-12-2025