16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸ਼ੁਰੂ

ਚੰਡੀਗੜ੍ਹ, 20 ਦਸੰਬਰ (ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਵਰਕਿੰਗ ਕਮੇਟੀ ਦੀ ਮੀਟਿੰਗ ਪੀਪਲ ਕਨਵੈਂਸ਼ਨ ਸੈਂਟਰ 36 ਚੰਡੀਗੜ੍ਹ....

ਅਜੀਤ ਡੈਸਕ 20-12-2025

ਚੰਡੀਗੜ੍ਹ, 20 ਦਸੰਬਰ (ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਵਰਕਿੰਗ ਕਮੇਟੀ ਦੀ ਮੀਟਿੰਗ ਪੀਪਲ ਕਨਵੈਂਸ਼ਨ ਸੈਂਟਰ 36 ਚੰਡੀਗੜ੍ਹ ਵਿਖੇ ਸ਼ੁਰੂ ਹੋਈ ਹੈ, ਜਿਸ ਵਿਚ ਗੁਰ ਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਂਡਸਾ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਇਕਬਾਲ ਸਿੰਘ ਝੂੰਦਾ, ਸੁਰਜੀਤ ਸਿੰਘ ਰੱਖੜਾ, ਸੰਤਾ ਸਿੰਘ ਉਮੈਦਪੁਰੀ, ਸੁੱਚਾ ਸਿੰਘ ਛੋਟੇਪੁਰ ਤੇ ਭਾਈ ਮਨਜੀਤ ਸਿੰਘ ਆਦਿ ਹਾਜ਼ਰ ਹਨ।

ਪਿਛਲੀ ਖ਼ਬਰ ਕਾਂਗਰਸ ਨੇ ਮਨਰੇਗਾ ਦੀ ਸ਼ੁਰੂਆਤ ਅਤੇ ਲਾਗੂ ਕਰਨ ਵਿਚ ਨਿਭਾਈ ਮੁੱਖ ਭੂਮਿਕਾ- ਸੋਨੀਆ ਗਾਂਧੀ ਅਗਲੀ ਖ਼ਬਰ ਈ.ਡੀ. ਨੇ ਸੱਟੇਬਾਜ਼ੀ ਐਪ ਮਾਮਲੇ ਵਿਚ ਅਦਾਕਾਰਾ ਨੇਹਾ ਸ਼ਰਮਾ ਦੀ 1.26 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ