16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਪੰਜਾਬ ਸਰਕਾਰ ਵਲੋਂ ਗੁਲਜ਼ਾਰ ਇੰਦਰ ਸਿੰਘ ਚਾਹਲ ਨੂੰ ਨਿਯੁਕਤ ਕੀਤਾ ਗਿਆ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦਾ ਵਾਈਸ ਚੇਅਰਮੈਨ

ਚੰਡੀਗੜ੍ਹ, 20 ਦਸੰਬਰ - ਪੰਜਾਬ ਸਰਕਾਰ ਵਲੋਂ ਗੁਲਜ਼ਾਰ ਇੰਦਰ ਸਿੰਘ ਚਾਹਲ ਨੂੰ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਦੀ ਮਨਜ਼ੂਰੀ ਪੰਜਾਬ ਦੇ ਰਾਜਪਾਲ ਵਲੋਂ ਦਿੱਤੀ ਗਈ। ਗੁਲਜ਼ਰਿੰਦਰ ਸਿੰਘ ਚਾਹਲ...

ਅਜੀਤ ਡੈਸਕ 20-12-2025

ਚੰਡੀਗੜ੍ਹ, 20 ਦਸੰਬਰ - ਪੰਜਾਬ ਸਰਕਾਰ ਵਲੋਂ ਗੁਲਜ਼ਾਰ ਇੰਦਰ ਸਿੰਘ ਚਾਹਲ ਨੂੰ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਕੈਬਨਿਟ ਰੈਂਕ ਵੀ ਦਿੱਤਾ ਗਿਆ ਹੈ।ਇਸ ਦੀ ਮਨਜ਼ੂਰੀ ਪੰਜਾਬ ਦੇ ਰਾਜਪਾਲ ਵਲੋਂ ਦਿੱਤੀ ਗਈ। ਗੁਲਜ਼ਾਰ ਇੰਦਰ ਸਿੰਘ ਚਾਹਲ ਦਾ ਕਾਰਜਕਾਲ ਆਪਣਾ ਚਾਰਜ ਸੰਭਾਲਣ ਤੋਂ 3 ਸਾਲ ਤੱਕ ਦਾ ਹੋਵੇਗਾ।

ਪਿਛਲੀ ਖ਼ਬਰ ਭਾਜਪਾ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਤਿਆਰੀ ਕਰ ਰਿਹਾ ਹਾਂ - ਸੰਜੇ ਸਿੰਘ ਅਗਲੀ ਖ਼ਬਰ ਹਰੀਕੇ ਪੱਤਣ ਦੀ ਡੀ-ਸਿਲਟਿੰਗ ਲਈ ਸੰਤ ਸੀਚੇਵਾਲ ਨੇ ਵਿਸ਼ੇਸ਼ ਪੈਕੇਜ ਦੀ ਕੀਤੀ ਮੰਗ