16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਘਰਿੰਡਾ ਪੁਲਿਸ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਤੇ ਇਕ ਡਰੋਨ ਬਰਾਮਦ

ਅਟਾਰੀ ਸਰਹੱਦ (ਅੰਮ੍ਰਿਤਸਰ)- 21 ਦਸੰਬਰ -(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ) - ਮੁੱਖ ਮੰਤਰੀ ਪੰਜਾਬ ਵਲੋਂ ਨਸ਼ਾ ਮਾਫੀਆ ਨੂੰ ਜੜੋਂ ਸਮੇਤ ਖ਼ਤਮ ਕਰਨ ਸੰਬੰਧੀ ਦਿੱਤੀਆਂ ਸਖ਼ਤ ਹਦਾਇਤਾਂ ਅਧੀਨ ਯਾਦਵਿੰਦਰ ਸਿੰਘ, ਡੀ.ਐਸ.ਪੀ. ਅਟਾਰੀ...

ਅਜੀਤ ਡੈਸਕ 21-12-2025

ਅਟਾਰੀ ਸਰਹੱਦ (ਅੰਮ੍ਰਿਤਸਰ)- 21 ਦਸੰਬਰ -(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ) - ਮੁੱਖ ਮੰਤਰੀ ਪੰਜਾਬ ਵਲੋਂ ਨਸ਼ਾ ਮਾਫੀਆ ਨੂੰ ਜੜੋਂ ਸਮੇਤ ਖ਼ਤਮ ਕਰਨ ਸੰਬੰਧੀ ਦਿੱਤੀਆਂ ਸਖ਼ਤ ਹਦਾਇਤਾਂ ਅਧੀਨ ਯਾਦਵਿੰਦਰ ਸਿੰਘ, ਡੀ.ਐਸ.ਪੀ. ਅਟਾਰੀ ਦੀ ਦੇਖ-ਰੇਖ ਹੇਠ ਥਾਣਾ ਘਰਿੰਡਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 40 ਕਰੋੜ ਦੀ ਅੱਠ ਕਿਲੋ ਹੈਰੋਨ ਨੂੰ ਫੜ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। 

ਪਿਛਲੀ ਖ਼ਬਰ ਰਿਸ਼ਵਤਖੋਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਲੈਫਟੀਨੈਂਟ ਕਰਨਲ ਅਗਲੀ ਖ਼ਬਰ ਮਨਰੇਗਾ ਦੇ ਨਾਮ 'ਤੇ ਦੇਸ਼ ਨੂੰ ਗੁੰਮਰਾਹ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ - ਸ਼ਿਵਰਾਜ ਸਿੰਘ ਚੌਹਾਨ