16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸ੍ਰੀ ਚਮਕੌਰ ਸਾਹਿਬ ਵਿਖੇ ਨਗਰ ਕੀਰਤਨ ਹੋਇਆ ਆਰੰਭ

ਸ੍ਰੀ ਚਮਕੌਰ ਸਾਹਿਬ,22 ਦਸੰਬਰ (ਜਗਮੋਹਣ ਸਿੰਘ ਨਾਰੰਗ)- ਸਾਹਿਬਜ਼ਾਦਿਆਂ ਦੀ ਯਾਦ ਵਿਚ ਸ੍ਰੀ ਚਮਕੌਰ ਸਾਹਿਬ ਵਿਖੇ ਚੱਲ ਰਹੇ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ ਦੇ ਅੱਜ ਅੰਤਿਮ ਦਿਨ ਸ੍ਰੀ ਅਖੰਡ...

ਅਜੀਤ ਡੈਸਕ 22-12-2025

 ਸ੍ਰੀ ਚਮਕੌਰ ਸਾਹਿਬ,22 ਦਸੰਬਰ (ਜਗਮੋਹਣ ਸਿੰਘ ਨਾਰੰਗ)- ਸਾਹਿਬਜ਼ਾਦਿਆਂ ਦੀ ਯਾਦ ਵਿਚ ਸ੍ਰੀ ਚਮਕੌਰ ਸਾਹਿਬ ਵਿਖੇ ਚੱਲ ਰਹੇ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ ਦੇ ਅੱਜ ਅੰਤਿਮ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਇਆ, ਜਿਸ ਦੀ ਆਰੰਭਤਾ ਦੀ ਅਰਦਾਸ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਕੀਤੀ ਗਈ। 

ਪਿਛਲੀ ਖ਼ਬਰ ਇੰਡੋਨੇਸ਼ੀਆ:ਸੜਕ ਹਾਦਸੇ ਵਿਚ 16 ਲੋਕਾਂ ਦੀ ਮੌਤ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ