17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਦਿਹਾਂਤ

ਜਲੰਧਰ, 22 ਦਸੰਬਰ-ਪੰਜਾਬ ਦੇ ਮਸ਼ਹੂਰ ਗਾਇਕ ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਅੱਜ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਪੰਜਾਬੀ ਇੰਡਸਟਰੀ ਵਿਚ ਸੋਗ...

ਅਜੀਤ ਡੈਸਕ 22-12-2025

ਜਲੰਧਰ, 22 ਦਸੰਬਰ-ਪੰਜਾਬ ਦੇ ਮਸ਼ਹੂਰ ਗਾਇਕ ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਅੱਜ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਪੰਜਾਬੀ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ।

ਪਿਛਲੀ ਖ਼ਬਰ ਗੁਰਜੀਤ ਸਿੰਘ ਔਜਲਾ ਨੂੰ ਮਿਲੇ ਮਲੇਸ਼ੀਆ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਅਗਲੀ ਖ਼ਬਰ ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਮੁਕਤ ਵਪਾਰ ਸਮਝੌਤਾ, ਦੋਵਾਂ ਪ੍ਰਧਾਨ ਮੰਤਰੀਆਂ ਨੇ ਆਪਸ ’ਚ ਕੀਤੀ ਗੱਲਬਾਤ