17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪੰਜਾਬ ਦੌਰੇ ’ਤੇ ਪੁੱਜੇ ਭਾਰਤ ਦੇ ਚੀਫ਼ ਜਸਟਿੰਸ ਸੂਰਿਆਕਾਂਤ

ਜਲੰਧਰ, 22 ਦਸੰਬਰ- ਭਾਰਤ ਚੀਫ਼ ਜਸਟਿਸ ਸੂਰਿਆਕਾਂਤ ਪੰਜਾਬ ਦੇ ਦੌਰੇ 'ਤੇ ਹਨ। ਉਹ ਜਲੰਧਰ ਦੇ ਆਦਮਪੁਰ ਹਵਾਈ ਅੱਡੇ 'ਤੇ ਪਹੁੰਚੇ। ਪੁਲਿਸ ਵਿਭਾਗ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਨਾਲ...

ਅਜੀਤ ਡੈਸਕ 22-12-2025

ਜਲੰਧਰ, 22 ਦਸੰਬਰ- ਭਾਰਤ ਚੀਫ਼ ਜਸਟਿਸ ਸੂਰਿਆਕਾਂਤ ਪੰਜਾਬ ਦੇ ਦੌਰੇ 'ਤੇ ਹਨ। ਉਹ ਜਲੰਧਰ ਦੇ ਆਦਮਪੁਰ ਹਵਾਈ ਅੱਡੇ 'ਤੇ ਪਹੁੰਚੇ। ਪੁਲਿਸ ਵਿਭਾਗ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ। ਹਾਈ ਕੋਰਟ ਅਤੇ ਜਲੰਧਰ ਸੈਸ਼ਨ ਕੋਰਟ ਦੇ ਜੱਜ ਉਨ੍ਹਾਂ ਦੇ ਸਵਾਗਤ ਲਈ ਮੌਜੂਦ ਸਨ। ਉੱਥੋਂ ਉਨ੍ਹਾਂ ਦਾ ਕਾਫ਼ਲਾ ਹੁਸ਼ਿਆਰਪੁਰ ਲਈ ਰਵਾਨਾ ਹੋਇਆ।

ਪਿਛਲੀ ਖ਼ਬਰ ਸਾਬਕਾ ਆਈ.ਜੀ.ਨੇ ਆਪਣੇ ਆਪ ਨੂੰ ਮਾਰੀ ਗੋਲੀ ਅਗਲੀ ਖ਼ਬਰ ਕਸਬਾ ਹਰੀਕੇ ਪੱਤਣ ਨਜ਼ਦੀਕ ਕੋਹਿਨੂਰ ਪੈਲੇਸ ਨੂੰ ਲੱਗੀ ਅੱਗ