17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਉਸਤਾਦ ਪੂਰਨ ਸ਼ਾਹ ਕੋਟੀ ਦੇ ਦਿਹਾਂਤ ਨਾਲ ਪੰਜਾਬੀ ਸੰਗੀਤ ਜਗਤ ਨੂੰ ਪਿਆ ਵੱਡਾ ਘਾਟਾ- ਦਿਲਜੀਤ ਦੋਸਾਂਝ

ਚੰਡੀਗੜ੍ਹ, 23 ਦਸੰਬਰ- ਪੰਜਾਬੀ ਗਾਇਕ ਪੂਰਨ ਸ਼ਾਹ ਕੋਟੀ ਦੇ ਦਿਹਾਂਤ ’ਤੇ ਦਿਲਜੀਤ ਦੋਸਾਂਝ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਇਕ ਪੋਸਟ ਸਾਂਝੀ ਕਰ ਕਿਹਾ ਕਿ ਉਸਤਾਦ ਪੂਰਨ ਸ਼ਾਹ ਕੋਟੀ ਜੀ ਉਨ੍ਹਾਂ...

ਅਜੀਤ ਡੈਸਕ 23-12-2025

ਚੰਡੀਗੜ੍ਹ, 23 ਦਸੰਬਰ- ਪੰਜਾਬੀ ਗਾਇਕ ਪੂਰਨ ਸ਼ਾਹ ਕੋਟੀ ਦੇ ਦਿਹਾਂਤ ’ਤੇ ਦਿਲਜੀਤ ਦੋਸਾਂਝ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਇਕ ਪੋਸਟ ਸਾਂਝੀ ਕਰ ਕਿਹਾ ਕਿ ਉਸਤਾਦ ਪੂਰਨ ਸ਼ਾਹ ਕੋਟੀ ਜੀ ਉਨ੍ਹਾਂ ਚੰਦ ਰੂਹਾਂ ’ਚੋਂ ਇਕ ਸਨ, ਜਿਨ੍ਹਾਂ ਨੇ ਕਦੇ ਵਾਪਸ ਨਹੀਂ ਆਉਣਾ। ਉਨ੍ਹਾਂ ਦਾ ਜਾਣਾ ਪੰਜਾਬੀ ਸੰਗੀਤ ਜਗਤ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਪਿਛਲੀ ਖ਼ਬਰ ਜੰਮੂ ਕਸ਼ਮੀਰ ’ਚ ਸੁਰੱਖਿਆ ਬਲਾਂ ਵਲੋਂ ਵੱਡੇ ਪੱਧਰ ’ਤੇ ਚਲਾਇਆ ਗਿਆ ਤਲਾਸ਼ੀ ਅਭਿਆਨ ਅਗਲੀ ਖ਼ਬਰ ਸੰਘਣੀ ਧੁੰਦ ਦੀ ਲਪੇਟ ’ਚ ਪੰਜਾਬ ਤੇ ਚੰਡੀਗੜ੍ਹ