17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ

ਖੰਨਾ, 23 ਦਸੰਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ ਨੂੰ ਇਕ ਧਮਕੀ ਭਰਿਆ ਫੋਨ ਆਇਆ ਹੈ। ਆਪਣੇ ਆਪ ਨੂੰ ਇੰਸਪੈਕਟਰ ਗੁਰਮੀਤ...

ਅਜੀਤ ਡੈਸਕ 23-12-2025

ਖੰਨਾ, 23 ਦਸੰਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ ਨੂੰ ਇਕ ਧਮਕੀ ਭਰਿਆ ਫੋਨ ਆਇਆ ਹੈ। ਆਪਣੇ ਆਪ ਨੂੰ ਇੰਸਪੈਕਟਰ ਗੁਰਮੀਤ ਸਿੰਘ ਹੋਣ ਦਾ ਦਾਅਵਾ ਕਰਨ ਵਾਲੇ ਨੇ ਅਮਰ ਨੂਰੀ ਨੂੰ ਧਮਕੀ ਦਿੱਤੀ। ਉਸ ਨੇ ਕਿਹਾ ਕਿ ਉਸਦਾ ਪੁੱਤਰ, ਜੋ ਸੰਗੀਤ ਅਤੇ ਗਾਇਕੀ ਦਾ ਕੰਮ ਕਰਦਾ ਹੈ, ਗਾਉਣਾ ਬੰਦ ਕਰੇ ਨਹੀਂ ਤਾਂ ਅੰਜ਼ਾਮ ਬੁਰਾ ਹੋਵੇਗਾ।

ਪੁਲਿਸ ਨੇ ਇਕ ਅਣ-ਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਿਛਲੀ ਖ਼ਬਰ ਉਸਤਾਦ ਪੂਰਨ ਸ਼ਾਹ ਕੋਟੀ ਨੂੰ ਕੀਤਾ ਗਿਆ ਸਪੁਰਦ-ਏ-ਖ਼ਾਕ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀਆਂ ਮਹਾਨ ਸ਼ਹਾਦਤਾਂ ਨੂੰ ਸਮਰਪਿਤ ਅੰਮ੍ਰਿਤਸਰ ਵਿਚ ਸ਼ਹੀਦੀ ਮਾਰਚ ਕੱਢਿਆ