17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਅੱਜ ਚੰਡੀਗੜ੍ਹ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਚੰਡੀਗੜ੍ਹ, 24 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ 24 ਦਸੰਬਰ ਨੂੰ ਦੁਪਹਿਰ ਵੇਲੇ ਚੰਡੀਗੜ੍ਹ ਪਹੁੰਚ ਰਹੇ ਹਨ। ਪੰਚਕੂਲਾ ਵਿਚ ਉਨ੍ਹਾਂ ਦੇ ਪ੍ਰੋਗਰਾਮ ਹਨ। ਹਾਲਾਂਕਿ ਉਹ ਦੁਪਹਿਰ ਵੇਲੇ ਚੰਡੀਗੜ੍ਹ...

ਅਜੀਤ ਡੈਸਕ 24-12-2025

ਚੰਡੀਗੜ੍ਹ, 24 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ 24 ਦਸੰਬਰ ਨੂੰ ਦੁਪਹਿਰ ਵੇਲੇ ਚੰਡੀਗੜ੍ਹ ਪਹੁੰਚ ਰਹੇ ਹਨ। ਪੰਚਕੂਲਾ ਵਿਚ ਉਨ੍ਹਾਂ ਦੇ ਪ੍ਰੋਗਰਾਮ ਹਨ। ਹਾਲਾਂਕਿ ਉਹ ਦੁਪਹਿਰ ਵੇਲੇ ਚੰਡੀਗੜ੍ਹ ਪਹੁੰਚਣਗੇ ਅਤੇ ਕੁਝ ਸਮੇਂ ਲਈ ਉੱਥੇ ਰਹਿਣਗੇ। ਪੁਲਿਸ ਵਿਭਾਗ ਨੇ ਸ਼ਹਿਰ ਵਿਚ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਵੀ.ਵੀ.ਆਈ.ਪੀ. ਮੂਵਮੈਂਟ ਅਤੇ ਸੁਰੱਖਿਆ ਦੇ ਕਾਰਨ ਚੰਡੀਗੜ੍ਹ ਦੀਆਂ ਕੁਝ ਪ੍ਰਮੁੱਖ ਸੜਕਾਂ 'ਤੇ ਇਕ ਨਿਸ਼ਚਿਤ ਸਮੇਂ ਲਈ ਆਵਾਜਾਈ ਨੂੰ ਰੋਕਿਆ ਜਾਂ ਮੋੜਿਆ ਗਿਆ ਹੈ।

ਟ੍ਰੈਫਿਕ ਪੁਲਿਸ ਦੇ ਅਨੁਸਾਰ ਅੱਜ ਟ੍ਰੈਫਿਕ ਨਿਯਮ ਦੁਪਹਿਰ 2:30 ਵਜੇ ਤੋਂ ਸ਼ਾਮ 4:00 ਵਜੇ ਤੱਕ ਅਤੇ ਸ਼ਾਮ 7:00 ਵਜੇ ਤੋਂ ਸ਼ਾਮ 8:30 ਵਜੇ ਤੱਕ ਲਾਗੂ ਰਹਿਣਗੇ।

ਪਿਛਲੀ ਖ਼ਬਰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ 10 ਸਾਲ ਪਹਿਲਾਂ ਆੜ੍ਹਤੀਆ ਕਤਲ ਕੇਸ ਦਾ ਅੱਠਵਾਾਂ ਦੋਸ਼ੀ ਅਗਲੀ ਖ਼ਬਰ ਭਾਰਤ ਦਾ ਬਾਹੁਬਲੀ ਰਾਕੇਟ ਐਲ.ਵੀ.ਐਮ. 3-ਐਮ. 6 ਲਾਂਚ