17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਸੰਗਰੂਰ, 24 ਦਸੰਬਰ (ਧੀਰਜ ਪਸ਼ੋਰੀਆ)- ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਸੁਪਰੀਮ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਦੌਰਾਨ ਜਿਥੇ....

ਅਜੀਤ ਡੈਸਕ 24-12-2025

ਸੰਗਰੂਰ, 24 ਦਸੰਬਰ (ਧੀਰਜ ਪਸ਼ੋਰੀਆ)- ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਸੁਪਰੀਮ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਦੌਰਾਨ ਜਿਥੇ ਉਨ੍ਹਾਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਗੱਲਬਾਤ ਕੀਤੀ, ਉਥੇ ਉਨ੍ਹਾਂ ਪੰਜਾਬ ਦੇ ਵਿਕਾਸ ਕਾਰਜਾਂ ਬਾਰੇ ਵੀ ਚਰਚਾਵਾਂ ਕੀਤੀਆਂ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਉਹਨਾਂ ਨੂੰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਮਾਰਗਦਰਸ਼ਨ ਅਤੇ ਆਸ਼ੀਰਵਾਦ ਪ੍ਰਾਪਤ ਕਰਕੇ ਨਵੀਂ ਤਾਕਤ ਮਿਲੀ ਹੈ।

ਪਿਛਲੀ ਖ਼ਬਰ ਮਸ਼ਹੂਰ ਪੰਜਾਬੀ ਗਾਇਕ ਯੋ ਯੋ ਹਨੀ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ, ਪੰਜਾਬ ਡੀ.ਜੀ.ਪੀ. ਕੋਲ ਸ਼ਿਕਾਇਤ ਦਰਜ ਅਗਲੀ ਖ਼ਬਰ ਗਿੱਪੀ ਗਰੇਵਾਲ ਦੀ ਪਤਨੀ ਬੱਚਿਆਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ