ਪਟਨਾ (ਬਿਹਾਰ), 24 ਦਸੰਬਰ - : ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਨਿਤਿਨ ਨਬੀਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨਤਮਸਤਕ ਹੋਏ। ਇਸ ਮੌਕੇ ਪ੍ਰਬੰਧਕਾਂ ਵਲੋਂ ਨਿਤਿਨ ਨਵੀਨ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਬਿਹਾਰ ਭਾਜਪਾ ਦੇ ਸੀਨੀਅਰ ਆਗੂ ਤੇ ਵਰਕਰ ਵੀ ਮੌਜ਼ੂਦ ਸਨ।
ਤਾਜ਼ਾ ਖ਼ਬਰਾਂ
Free
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨਤਮਸਤਕ ਹੋਏ ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਨਿਤਿਨ ਨਬੀਨ
ਪਟਨਾ (ਬਿਹਾਰ), 24 ਦਸੰਬਰ - : ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਨਿਤਿਨ ਨਬੀਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨਤਮਸਤਕ ਹੋਏ। ਇਸ ਮੌਕੇ ਪ੍ਰਬੰਧਕਾਂ ਵਲੋਂ ਨਿਤਿਨ ਨਵੀਨ ਨੂੰ ਗੁਰੂ ਘਰ ਦੀ ਬਖਸ਼ਿਸ਼...
ਅਜੀਤ ਡੈਸਕ
24-12-2025