17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਥਾਲੀ ਭਾਸ਼ਾ ’ਚ ਜਾਰੀ ਕੀਤਾ ਭਾਰਤੀ ਸੰਵਿਧਾਨ

ਨਵੀਂ ਦਿੱਲੀ, 25 ਦਸੰਬਰ -ਰਾਸ਼ਟਰਪਤੀ ਭਵਨ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇਕ ਸਮਾਗਮ ਵਿਚ ਸੰਥਾਲੀ....

ਅਜੀਤ ਡੈਸਕ 25-12-2025

ਨਵੀਂ ਦਿੱਲੀ, 25 ਦਸੰਬਰ -ਰਾਸ਼ਟਰਪਤੀ ਭਵਨ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇਕ ਸਮਾਗਮ ਵਿਚ ਸੰਥਾਲੀ ਭਾਸ਼ਾ ਵਿਚ ਭਾਰਤ ਦਾ ਸੰਵਿਧਾਨ ਜਾਰੀ ਕੀਤਾ।

ਰਾਸ਼ਟਰਪਤੀ ਨੇ ਕਿਹਾ ਕਿ ਇਹ ਸਾਰੇ ਸੰਥਾਲੀ ਲੋਕਾਂ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਭਾਰਤ ਦਾ ਸੰਵਿਧਾਨ ਹੁਣ ਸੰਥਾਲੀ ਭਾਸ਼ਾ ਵਿਚ ਉਪਲਬਧ ਹੈ, ਜੋ ਕਿ ਓਲ ਚਿਕੀ ਲਿਪੀ ਵਿਚ ਲਿਖਿਆ ਗਿਆ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਉਨ੍ਹਾਂ ਨੂੰ ਆਪਣੀ ਭਾਸ਼ਾ ਵਿਚ ਸੰਵਿਧਾਨ ਨੂੰ ਪੜ੍ਹਨ ਅਤੇ ਸਮਝਣ ਦੇ ਯੋਗ ਬਣਾਏਗਾ।

 

ਪਿਛਲੀ ਖ਼ਬਰ ਦਿੱਲੀ ਸਰਕਾਰ ਨੇ ‘ਅਟਲ ਕੈਂਟੀਨ’ ਯੋਜਨਾ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਕੱਪੜਿਆਂ ਤੋਂ ਕਿਤਾਬਾਂ ਤੱਕ ਇਕ ਛੱਤ ਹੇਠ, ਸੈਕਟਰ-38 ਸੀ ’ਚ ਲੱਗੇ "ਇਕ ਰੁਪਏ ਸਟੋਰ" ਨੂੰ ਮਿਲਿਆ ਵੱਡਾ ਹੁੰਗਾਰਾ