16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸ੍ਰੀ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਅੱਜ

ਅੰਮ੍ਰਿਤਸਰ, 26 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ....

ਅਜੀਤ ਡੈਸਕ 26-12-2025

ਅੰਮ੍ਰਿਤਸਰ, 26 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ। ਪ੍ਰਾਪਤ ਵੇਰਵਿਆਂ ਅਨੁਸਾਰ ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਦੁਪਹਿਰ 12 ਵਜੇ ਆਰੰਭ ਹੋਣ ਵਾਲੇ ਇਸ ਨਗਰ ਕੀਰਤਨ ਵਿਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਤੇ ਕਰਮਚਾਰੀ, ਵੱਖ ਵੱਖ ਧਾਰਮਿਕ ਸੰਸਥਾਵਾਂ, ਬੈਂਡ ਤੇ ਗਤਕਾ ਪਾਰਟੀਆਂ ਅਤੇ ਸਕੂਲਾਂ ਦੇ ਬੱਚੇ ਸ਼ਾਮਿਲ ਹੋਣਗੇ।

ਪਿਛਲੀ ਖ਼ਬਰ ਬਰਨਾਲਾ ਦੇ ਪਿੰਡ ਟੱਲੇਵਾਲ ਵਿਖੇ ਇਕ ਘਰ ’ਚੋਂ ਲੜਕੇ ਤੇ ਲੜਕੀ ਦੀਆਂ ਭੇਤਭਰੀ ਹਾਲਤ ਵਿਚ ਲਾਸ਼ਾਂ ਬਰਾਮਦ ਅਗਲੀ ਖ਼ਬਰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ