16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਰਾਹੁਲ ਗਾਂਧੀ ਵਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 26 ਦਸੰਬਰ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ...

ਅਜੀਤ ਡੈਸਕ 26-12-2025

ਨਵੀਂ ਦਿੱਲੀ, 26 ਦਸੰਬਰ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਉਹ ਦਿੱਲੀ ਸਥਿਤ ਏ.ਆਈ.ਸੀ.ਸੀ. ਦਫ਼ਤਰ ਤੋਂ ਰਵਾਨਾ ਹੋਏ।

ਪਿਛਲੀ ਖ਼ਬਰ ਨਿਤਿਸ਼ ਕੁਮਾਰ ਸੰਗਤ ਨੂੰ ਮਿਲਣ ਪਹੁੰਚੇ ਪਟਨਾ ਸਾਹਿਬ, ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਆਪ੍ਰੇਸ਼ਨ ਸੰਧੂਰ ਦੇ ਛੋਟੇ ਨਾਇਕ ਸ਼ਰਵਨ ਨੂੰ ਰਾਸ਼ਟਰਪਤੀ ਵਲੋਂ ਮਿਲਿਆ ਪੁਰਸਕਾਰ