16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ 29 ਨੂੰ

ਚੰਡੀਗੜ੍ਹ, 26 ਦਸੰਬਰ - ਪੰਜਾਬ ਮੰਤਰੀ ਮਾਮਲੇ ਸ਼ਾਖਾ ਵਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 29 ਦਸੰਬਰ ਦਿਨ ਸੋਮਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਕੋਠੀ ਨੰਬਰ 45 ਸੈਕਟਰ-2 ਚੰਡੀਗੜ੍ਹ ਵਿਖੇ...

ਅਜੀਤ ਡੈਸਕ 26-12-2025

ਚੰਡੀਗੜ੍ਹ, 26 ਦਸੰਬਰ - ਪੰਜਾਬ ਮੰਤਰੀ ਮਾਮਲੇ ਸ਼ਾਖਾ ਵਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 29 ਦਸੰਬਰ ਦਿਨ ਸੋਮਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਕੋਠੀ ਨੰਬਰ 45 ਸੈਕਟਰ-2 ਚੰਡੀਗੜ੍ਹ ਵਿਖੇ ਦੁਪਹਿਰ 12 ਵਜੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿਚ ਤੈਅ ਕੀਤਾ ਜਾਵੇਗਾ।

ਪਿਛਲੀ ਖ਼ਬਰ ਅੱਤਵਾਦ ਵਿਰੋਧੀ ਅਪਰਾਧ ਕੋਸ਼ਿਸ਼ਾਂ ਨੂੰ ਮਜ਼ਬੂਤ ​​ਕਰਨ ਲਈ ਪਹਿਲਾ ਹਥਿਆਰ ਡੇਟਾਬੇਸ ਲਾਂਚ ਅਗਲੀ ਖ਼ਬਰ ਉਨਾਵ ਜਬਰ ਜਨਾਹ ਮਾਮਲੇ ਵਿਚ ਪੀੜਤ ਪਰਿਵਾਰ ਅਤੇ ਮਹਿਲਾ ਕਾਰਕੁਨਾਂ ਵਲੋਂ ਦਿੱਲੀ ਹਾਈ ਕੋਰਟ ਦੇ ਬਾਹਰ ਪ੍ਰਦਰਸ਼ਨ