16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਬਿਹਾਰ ਦੇ ਰਾਜਪਾਲ ਆਰਿਫ਼ ਮੁਹੰਮਦ

ਪਟਨਾ ਸਾਹਿਬ, 27 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬਿਹਾਰ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸੰਗਤ ਨੂੰ ਪ੍ਰਕਾਸ਼....

ਅਜੀਤ ਡੈਸਕ 27-12-2025

ਪਟਨਾ ਸਾਹਿਬ, 27 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬਿਹਾਰ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਨੇ ਰਾਜਪਾਲ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਰਾਜਪਾਲ ਨੇ ਚਾਰ ਸਾਹਿਬਜ਼ਾਦੇ ਐਮ. ਆਰ. ਆਈ. ਅਤੇ ਸਿਟੀ ਸਕੈਨ ਦਾ ਉਦਘਾਟਨ ਕੀਤਾ।

ਪਿਛਲੀ ਖ਼ਬਰ ਹਵੇਲੀ ਲਾਗੇਂ ਸਥਿਤ ਪਿੰਡ ਖਜ਼ੂਰਲਾ ’ਚ ਐਸ.ਬੀ.ਆਈ. ਦੇ ਏ.ਟੀ.ਐਮ ’ਚ ਹੋਈ ਲੁੱਟ ਅਗਲੀ ਖ਼ਬਰ ਦਿੱਲੀ ਵਿਚ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਸ਼ੁਰੂ