16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ

ਪਟਨਾ ਸਾਹਿਬ, 27 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਮੱਥਾ ਟੇਕਣ ਲਈ ਪਹੁੰਚੇ। ਇਸ ਦੌਰਾਨ ਸੰਗਤ ਵਲੋਂ ਜਿਥੇ ਉਨ੍ਹਾਂ ਦਾ ਜੈਕਾਰਿਆਂ..

ਅਜੀਤ ਡੈਸਕ 27-12-2025

ਪਟਨਾ ਸਾਹਿਬ, 27 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਮੱਥਾ ਟੇਕਣ ਲਈ ਪਹੁੰਚੇ। ਇਸ ਦੌਰਾਨ ਸੰਗਤ ਵਲੋਂ ਜਿਥੇ ਉਨ੍ਹਾਂ ਦਾ ਜੈਕਾਰਿਆਂ ਨਾਲ ਨਿੱਘਾ ਸਵਾਗਤ ਕੀਤਾ ਗਿਆ ਉੱਥੇ ਹੀ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਵਲੋਂ ਨਿਤੀਸ਼ ਕੁਮਾਰ ਦਾ ਸਨਮਾਨ ਵੀ ਕੀਤਾ ਗਿਆ। 

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦਫ਼ਤਰ ਦੁਆਰਾ ਕੈਬਨਿਟ ਨਾਲ ਸਲਾਹ ਕੀਤੇ ਬਿਨਾਂ ਲਿਆ ਗਿਆ ਹੈ, ਵੀ.ਬੀ.ਜੀ ਰਾਮ ਜੀ ਸਕੀਮ 'ਤੇ ਫ਼ੈਸਲਾ - ਰਾਹ... ਅਗਲੀ ਖ਼ਬਰ ਅਸੀਂ ਹਰ ਪਿੰਡ ਵਿਚ ਜਾਵਾਂਗੇ ਅਤੇ ਵੀ.ਬੀ. ਜੀ.-ਰਾਮ ਜੀ ਸਕੀਮ ਦਾ ਵਿਰੋਧ ਕਰਾਂਗੇ - ਸੁਖਜਿੰਦਰ ਸਿੰਘ ਰੰਧਾਵਾ