15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਰਾਏਕੋਟ ਦੇ ਇਕ ਹੋਟਲ ’ਚ ਨੌਜਵਾਨ ਵਲੋਂ ਗੋਲੀ ਮਾਰ ਕੇ ਖੁਦਕੁਸ਼ੀ

ਰਾਏਕੋਟ, (ਲੁਧਿਆਣਾ), 29 ਦਸੰਬਰ (ਬਲਵਿੰਦਰ ਸਿੰਘ ਲਿੱਤਰ)- ਬੀਤੀ ਰਾਤ ਸਥਾਨਕ ਸ਼ਹਿਰ ਦੇ ਬਰਨਾਲਾ ਚੌਂਕ ਨਜ਼ਦੀਕ ਸਥਿਤ ਇਕ ਹੋਟਲ ਦੇ ਕਮਰੇ ਵਿਚ ਇਕ ਨੌਜਵਾਨ ਵਲੋਂ ਖ਼ੁਦ ਨੂੰ ਗੋਲੀ ਮਾਰ....

ਅਜੀਤ ਡੈਸਕ 29-12-2025

ਰਾਏਕੋਟ, (ਲੁਧਿਆਣਾ), 29 ਦਸੰਬਰ (ਬਲਵਿੰਦਰ ਸਿੰਘ ਲਿੱਤਰ)- ਬੀਤੀ ਰਾਤ ਸਥਾਨਕ ਸ਼ਹਿਰ ਦੇ ਬਰਨਾਲਾ ਚੌਂਕ ਨਜ਼ਦੀਕ ਸਥਿਤ ਇਕ ਹੋਟਲ ਦੇ ਕਮਰੇ ਵਿਚ ਇਕ ਨੌਜਵਾਨ ਵਲੋਂ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਗੁਰਵੀਰ ਸਿੰਘ (30) ਪੁੱਤਰ ਜਗਰੂਪ ਸਿੰਘ ਵਾਸੀ-ਜਲਾਲਦੀਵਾਲ ਵਜੋਂ ਹੋਈ ਹੈ, ਜਦਕਿ ਇਸ ਮਾਮਲੇ ਵਿਚ ਪੁਲਿਸ ਹਰ ਇਕ ਪਹਿਲੂ ’ਤੇ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਪਿਛਲੀ ਖ਼ਬਰ ਉਨਾਓ ਜਬਰ ਜਨਾਹ ਮਾਮਲਾ: ਕੁਲਦੀਪ ਸੇਂਗਰ ਦੀ ਜ਼ਮਾਨਤ ਅਰਜ਼ੀ 'ਤੇ ਸੁਪਰੀਮ ਕੋਰਟ ਨੇ ਲਗਾਈ ਰੋਕ ਅਗਲੀ ਖ਼ਬਰ ਅੱਜ ਅਸਾਮ ਦੌਰੇ ’ਤੇ ਜਾਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ