15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਪੁਲਿਸ ਨੇ ਜਲੰਧਰ ਵੈਸਟ ਵਿਚ ਜਵੈਲਰਜ਼ ਤੋਂ 80 ਲੱਖ ਰੁਪਏ ਚੋਰੀ ਕਰਨ ਵਾਲੇ ਮੁਲਜ਼ਮ ਦੀ ਤਸਵੀਰ ਕੀਤੀ ਜਾਰੀ

ਜਲੰਧਰ , 29 ਦਸੰਬਰ - ਪੁਲਿਸ ਨੇ ਜਲੰਧਰ ਵੈਸਟ ਵਿਚ ਬੱਬਰ ਜਵੈਲਰਜ਼ ਤੋਂ 80 ਲੱਖ ਰੁਪਏ ਚੋਰੀ ਕਰਨ ਵਾਲੇ ਮੁਲਜ਼ਮ ਦੀ ਤਸਵੀਰ ਜਾਰੀ ਕੀਤੀ ਹੈ। ਇਸ ਤਸਵੀਰ ਵਿਚ ਮੁਲਜ਼ਮ ਦਾ ਚਿਹਰਾ ਸਾਫ਼ ਦਿਖਾਈ ਦੇ ...

ਅਜੀਤ ਡੈਸਕ 29-12-2025

ਜਲੰਧਰ , 29 ਦਸੰਬਰ - ਪੁਲਿਸ ਨੇ ਜਲੰਧਰ ਵੈਸਟ ਵਿਚ ਬੱਬਰ ਜਵੈਲਰਜ਼ ਤੋਂ 80 ਲੱਖ ਰੁਪਏ ਚੋਰੀ ਕਰਨ ਵਾਲੇ ਮੁਲਜ਼ਮ ਦੀ ਤਸਵੀਰ ਜਾਰੀ ਕੀਤੀ ਹੈ। ਇਸ ਤਸਵੀਰ ਵਿਚ ਮੁਲਜ਼ਮ ਦਾ ਚਿਹਰਾ ਸਾਫ਼ ਦਿਖਾਈ ਦੇ ਰਿਹਾ ਹੈ। ਚੋਰਾਂ ਨੇ ਇਕ ਵਾਰ ਫਿਰ ਜਲੰਧਰ ਵੈਸਟ ਵਿਚ ਇਕ ਜਵੈਲਰਜ਼ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਅਤੇ ਸਿਰਫ਼ 20 ਮਿੰਟਾਂ ਵਿਚ 12 ਚੋਰਾਂ ਨੇ 80 ਲੱਖ ਰੁਪਏ ਦੇ ਗਹਿਣੇ ਚੋਰੀ ਕਰ ਲਏ।

 

ਪਿਛਲੀ ਖ਼ਬਰ ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਤਾਹਿਰ ਅੰਦਰਾਬੀ ਦੁਆਰਾ ਕੀਤੀਆਂ ਟਿੱਪਣੀਆਂ ਬੇਬੁਨਿਆਦ - ਵਿਦੇਸ਼ ਮੰਤਰਾਲਾ ਅਗਲੀ ਖ਼ਬਰ ਪਾਵਨ ਸਰੂਪਾਂ ਦੇ ਮਾਮਲੇ ’ਤੇ ਮੁੱਖ ਮੰਤਰੀ ਸੰਗਤਾਂ ਨੂੰ ਕਰ ਰਹੇ ਹਨ ਗੁੰਮਰਾਹ - ਐਡਵੋਕੇਟ ਧਾਮੀ