15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਅਲਮੋੜਾ ਬੱਸ ਹਾਦਸਾ ਹੈ ਬਹੁਤ ਦੁਖਦਾਈ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 30 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਅਲਮੋੜਾ‌ ਵਿਖੇ ਵਾਪਰੇ ਬੱਸ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿਚ ਬੱਸ....

ਅਜੀਤ ਡੈਸਕ 30-12-2025

ਨਵੀਂ ਦਿੱਲੀ, 30 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਅਲਮੋੜਾ‌ ਵਿਖੇ ਵਾਪਰੇ ਬੱਸ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿਚ ਬੱਸ ਹਾਦਸੇ ਕਾਰਨ ਹੋਇਆ ਜਾਨੀ ਨੁਕਸਾਨ ਬਹੁਤ ਦੁਖਦਾਈ ਹੈ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਦਲਿਤਾਂ ਤੇ ਮਜ਼ਦੂਰਾਂ ਦੇ ਨਾਲ- ਮੰਤਰੀ ਤਰੁਣਪ੍ਰੀਤ ਸਿੰਘ ਸੌੰਦ ਅਗਲੀ ਖ਼ਬਰ ਵਿਧਾਨ ਸਭਾ ਵਿਸ਼ੇਸ਼ ਇਜਲਾਸ, ਸਦਨ ਦੀ ਕਾਰਵਾਈ ਮੁੜ ਹੋਈ ਸ਼ੁਰੂ