05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਕਿੰਨੂੰ ਚੋਰੀ ਕਰਨ ਵਾਲੇ ਦੋ ਵਿਅਕਤੀ ਗੱਡੀਆਂ ਸਣੇ ਕਾਬੂ

ਅਬੋਹਰ, 4 ਜਨਵਰੀ- ਥਾਣਾ ਬਹਾਵਵਾਲਾ ਦੀ ਪੁਲਿਸ ਵਲੋਂ ਮਿਲੀ ਸ਼ਿਕਾਇਤ ਦੇ ਆਧਾਰ ਉਤੇ ਬਾਗ 'ਚੋਂ ਕਿੰਨੂੰ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗੱਡੀਆਂ ਸਮੇਤ ਕਾਬੂ...

ਅਜੀਤ ਡੈਸਕ 04-01-2026

ਅਬੋਹਰ, 4 ਜਨਵਰੀ- ਥਾਣਾ ਬਹਾਵਵਾਲਾ ਦੀ ਪੁਲਿਸ ਵਲੋਂ ਮਿਲੀ ਸ਼ਿਕਾਇਤ ਦੇ ਆਧਾਰ ਉਤੇ ਬਾਗ ਵਿਚੋਂ ਕਿੰਨੂੰ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗੱਡੀਆਂ ਸਮੇਤ  ਕਾਬੂ ਕਰਨ ਦਾ ਸਮਾਚਾਰ ਹੈ।

ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨੇ ਦੱਸਿਆ ਕਿ ਕੁਲਾਰ ਨਿਵਾਸੀ ਕਾਂਤਾ ਰਾਣੀ ਵਲੋਂ ਇਕ ਦਰਖਾਸਤ ਦਿੱਤੀ ਗਈ ਸੀ ਕਿ ਉਨ੍ਹਾਂ ਦੇ 35 ਕਿੱਲਿਆਂ ਦੇ ਬਾਗ ਵਿਚੋਂ ਕਿੰਨੂੰ ਚੋਰੀ ਹੋ ਗਏ ਹਨ। ਪੁਲਿਸ ਵਲੋਂ ਜਾਂਚ ਕਰਨ ਤੋਂ ਬਾਅਦ ਦੋ ਵਿਅਕਤੀ ਗੱਡੀਆਂ ਸਮੇਤ ਕਾਬੂ ਕੀਤੇ ਗਏ ਹਨ। ਇਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਸੀਰੀਆ 'ਚ ਦਹਿਸ਼ਤਗਰਦ ਅੱਡੇ 'ਤੇ ਬਰਤਾਨਵੀ ਹਵਾਈ ਫੌਜ ਦੀ ਸਾਂਝੀ ਹਵਾਈ ਕਾਰਵਾਈ ਅਗਲੀ ਖ਼ਬਰ ਕੌਮਾਂਤਰੀ ਕਾਨੂੰਨਾਂ ਤੇ ਸੰਯੁਕਤ ਰਾਸ਼ਟਰ ਦੇ ਚਾਰਟਰ ਦੀ ਪਾਲਣਾ ਨਹੀਂ ਕੀਤੀ ਜਾ ਰਹੀ- ਸ਼ਸ਼ੀ ਥਰੂਰ