04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸਮਾਗਮ ’ਚ ਕਤਲ ਕੀਤੇ ਸਰਪੰਚ ਦੇ ਘਰ ਦੁੱਖ ਸਾਂਝਾ ਕਰਨ ਪੁੱਜੇ ਅਮਨ ਅਰੋੜਾ

ਅਮਰਕੋਟ, (ਤਰਨਤਾਰਨ), 5 ਜਨਵਰੀ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਵਲਟੋਹਾ ਸੰਧੂਆਂ ਦੇ ਸਰਪੰਚ ਜਰਮਲ ਸਿੰਘ ਠੇਕੇਦਾਰ, ਜਿਨ੍ਹਾਂ ਦੀ ਬੀਤੇ ਦਿਨ ਇਕ ਵਿਆਹ ਸਮਾਗਮ ’ਚ ਗੋਲੀਆਂ....

ਅਜੀਤ ਡੈਸਕ 05-01-2026

ਅਮਰਕੋਟ, (ਤਰਨਤਾਰਨ), 5 ਜਨਵਰੀ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਵਲਟੋਹਾ ਸੰਧੂਆਂ ਦੇ ਸਰਪੰਚ ਜਰਮਲ ਸਿੰਘ ਠੇਕੇਦਾਰ, ਜਿਨ੍ਹਾਂ ਦੀ ਬੀਤੇ ਦਿਨ ਇਕ ਵਿਆਹ ਸਮਾਗਮ ’ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਗ੍ਰਹਿ ਵਿਖੇ ‘ਆਪ’ ਪ੍ਰਧਾਨ ਅਮਨ ਅਰੋੜਾ ਪਹੁੰਚੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਦੋਸ਼ੀ ਕਿਸੇ ਵੀ ਕੀਮਤ ’ਤੇ ਬਖ਼ਸ਼ੇ ਨਹੀਂ ਜਾਣਗੇ।

ਪਿਛਲੀ ਖ਼ਬਰ 11 ਜਨਵਰੀ ਨੂੰ ਸੋਮਨਾਥ ਜਾਣਗੇ ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਤੇ ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਡਾ. ਨਿੱਝਰ ਨੇ ਜਥੇਦਾਰ ਨੂੰ ਸੌਂਪੇ ਸਪੱਸ਼ਟੀਕਰਨ