04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਮੁੱਖ ਮੰਤਰੀ ਭਗਵੰਤ ਮਾਨ ਜਥੇਦਾਰ ਵਲੋਂ ਤਲਬ

ਅੰਮ੍ਰਿਤਸਰ, 5 ਜਨਵਰੀ- ਮੁੱਖ ਮੰਤਰੀ ਭਗਵੰਤ ਮਾਨ ਨੂੰ ਅਕਾਲ ਤਖਤ ਦੇ ਜਥੇਦਾਰ ਵਲੋਂ ਤਲਬ ਕੀਤਾ ਗਿਆ ਹੈ। ਉਨ੍ਹਾਂ ਨੂੰ 15 ਜਨਵਰੀ ਨੂੰ....

ਅਜੀਤ ਡੈਸਕ 05-01-2026

 ਅੰਮ੍ਰਿਤਸਰ, 5 ਜਨਵਰੀ- ਮੁੱਖ ਮੰਤਰੀ ਭਗਵੰਤ ਮਾਨ ਨੂੰ ਅਕਾਲ ਤਖਤ ਦੇ ਜਥੇਦਾਰ ਵਲੋਂ ਤਲਬ ਕੀਤਾ ਗਿਆ ਹੈ। ਉਨ੍ਹਾਂ ਨੂੰ 15 ਜਨਵਰੀ ਨੂੰ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਚ ਤਲਬ ਹੋਣ ਦੇ ਹੁਕਮ ਦਿੱਤੇ ਗਏ ।

ਪਿਛਲੀ ਖ਼ਬਰ ਗਰੀਬੀ ਤੋਂ ਤੰਗ ਆ ਕੇ 2 ਮਾਸੂਮ ਬੱਚੀਆਂ ਸਮੇਤ ਪਿਤਾ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਆਤਮ-ਹੱਤਿਆ ਅਗਲੀ ਖ਼ਬਰ ਪਾਕਿ ਵਿਖੇ ਨਿਕਾਹ ਕਰਵਾ ਕੇ ਬਦਨਾਮੀ ਕਰਾਉਣ ਵਾਲੀ ਮਹਿਲਾ ਨੂੰ ਫੜ ਕੇ ਵਤਨ ਭੇਜਣ ਨਾਲ ਸਿੱਖ ਭਾਈਚਾਰੇ ਦੀ ਚੜ੍ਹਦੀ ਕਲਾ ਹੋ...