03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਦਿੱਲੀ ਬੰਬ ਧਮਾਕੇ ਦੇ ਦੋਸ਼ੀ ਯਾਸੀਰ ਅਹਿਮਦ ਡਾਰ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ਵਿਚ ਭੇਜਿਆ

ਨਵੀਂ ਦਿੱਲੀ, 5 ਜਨਵਰੀ- ਪਟਿਆਲਾ ਹਾਊਸ ਕੋਰਟ ਵਿਚ ਸੁਣਵਾਈ ਤੋਂ ਬਾਅਦ ਵਿਸ਼ੇਸ਼ ਐਨਆਈਏ ਅਦਾਲਤ ਨੇ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਯਾਸੀਰ ਅਹਿਮਦ ਡਾਰ ਨੂੰ ਨਿਆਂਇਕ ਹਿਰਾਸਤ...

ਅਜੀਤ ਡੈਸਕ 05-01-2026

ਨਵੀਂ ਦਿੱਲੀ, 5 ਜਨਵਰੀ- ਪਟਿਆਲਾ ਹਾਊਸ ਕੋਰਟ ਵਿਚ ਸੁਣਵਾਈ ਤੋਂ ਬਾਅਦ ਵਿਸ਼ੇਸ਼ ਐਨਆਈਏ ਅਦਾਲਤ ਨੇ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਯਾਸੀਰ ਅਹਿਮਦ ਡਾਰ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

ਪਿਛਲੀ ਖ਼ਬਰ ਬਦਮਾਸ਼ਾਂ ਵਲੋਂ ਪੁਲਿਸ ਪਾਰਟੀ ’ਤੇ ਫਾਇਰਿੰਗ, ਪੁਲਿਸ ਦੀ ਗੋਲੀ ਲੱਗਣ ਨਾਲ 2 ਜ਼ਖਮੀ ਅਗਲੀ ਖ਼ਬਰ ਗਰੀਬੀ ਤੋਂ ਤੰਗ ਆ ਕੇ 2 ਮਾਸੂਮ ਬੱਚੀਆਂ ਸਮੇਤ ਪਿਤਾ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਆਤਮ-ਹੱਤਿਆ