03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਮੇਅਰ ਦੇ ਘਰ ਅਫਸੋਸ ਕਰਨ ਪੁੱਜੇ ਕੈਬਨਿਟ ਮੰਤਰੀ, ਸੀਨੀਅਰ ਡਿਪਟੀ ਮੇਅਰ ਤੇ ਕੇਂਦਰੀ ਹਲਕਾ ਇੰਚਾਰਜ

ਜਲੰਧਰ, 5 ਜਨਵਰੀ- ਜਲੰਧਰ ਦੇ ਮੇਅਰ ਵਿਨੀਤ ਧੀਰ ਦਾ ਲੰਘੇ ਦਿਨੀਂ ਦਿਹਾਂਤ ਹੋ ਗਿਆ ਸੀ, ਇਸੇ ਤਹਿਤ ਕੈਬਨਿਟ ਮੰਤਰੀ, ਸੀਨੀਅਰ ਡਿਪਟੀ ਮੇਅਰ ਤੇ ਸੀਨੀਅਰ ਲੀਡਰਸ਼ਿਪ ਅੱਜ ਵਿਨੀਤ ਧੀਰ ਦੇ ਘਰ ਅਫਸੋਸ ਕਰਨ ਪੁੱਜੀ...

ਅਜੀਤ ਡੈਸਕ 05-01-2026

ਜਲੰਧਰ, 5 ਜਨਵਰੀ- ਜਲੰਧਰ ਦੇ ਮੇਅਰ ਵਿਨੀਤ ਧੀਰ ਦਾ ਲੰਘੇ ਦਿਨੀਂ ਦਿਹਾਂਤ ਹੋ ਗਿਆ ਸੀ, ਇਸੇ ਤਹਿਤ ਕੈਬਨਿਟ ਮੰਤਰੀ, ਸੀਨੀਅਰ ਡਿਪਟੀ ਮੇਅਰ ਤੇ ਸੀਨੀਅਰ ਲੀਡਰਸ਼ਿਪ ਅੱਜ ਵਿਨੀਤ ਧੀਰ ਦੇ ਘਰ ਅਫਸੋਸ ਕਰਨ ਪੁੱਜੀ।

ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਕੇਂਦਰੀ ਹਲਕਾ ਇੰਚਾਰਜ ਨਿਤਿਨ ਕੋਹਲੀ ਅਤੇ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਜੀ ਮੇਅਰ ਵਿਨੀਤ ਧੀਰ ਜੀ ਦੇ ਘਰ ਆਏ ਤੇ ਮੇਅਰ ਵਿਨੀਤ ਧੀਰ ਦੇ ਪਿਤਾ ਜੀ ਦੀ ਮੌਤ ਉਤੇ ਉਨ੍ਹਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

ਪਿਛਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਰਾਮ ਟਾਹਲੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਮਹਿਲ ਕਲਾਂ ਵਿਖੇ ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ