29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਸੋਦੀਆ ਪਹੁੰਚੇ ਐਲ.ਪੀ.ਯੂ.

ਜਲੰਧਰ, 7 ਜਨਵਰੀ - ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਲਵਲੀ ਪ੍ਰੋਫੈਸ਼ਨਲ...

ਅਜੀਤ ਡੈਸਕ 07-01-2026

 ਜਲੰਧਰ, 7 ਜਨਵਰੀ - ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਪਹੁੰਚੇ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਾਰੀ ਲੀਡਰਸ਼ਿਪ ਮੌਜੂਦ ਸੀ।

ਪਿਛਲੀ ਖ਼ਬਰ ਅਣ-ਪਛਾਤੇ ਲੁਟੇਰੇ 14 ਸਾਲਾ ਬੱਚੇ ਦੀ ਕੁੱਟਮਾਰ ਕਰਕੇ ਮੋਬਾਈਲ ਫੋਨ ਖੋਹ ਕੇ ਫਰਾਰ ਅਗਲੀ ਖ਼ਬਰ ਦਿੱਲੀ ਹਾਈ ਕੋਰਟ ਵਲੋਂ ਕਾਂਗਰਸ ਅਤੇ 'ਆਪ' ਨੂੰ ਦੁਸ਼ਯੰਤ ਗੌਤਮ ਨੂੰ ਕਤਲ ਕੇਸ ਨਾਲ ਜੋੜਨ ਵਾਲੀਆਂ ਪੋਸਟਾਂ ਹਟਾਉਣ ਦੇ ਨਿਰ...