29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਅੰਮ੍ਰਿਤਸਰ ਪੁਲਿਸ ਨੇ ਕੀਤਾ ਇਕ ਹੋਰ ਅਨਕਾਊਂਟਰ

ਅੰਮ੍ਰਿਤਸਰ, 7 ਦਸੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਚੱਲੀ ਗੋਲੀ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ...

ਅਜੀਤ ਡੈਸਕ 07-01-2026

 ਅੰਮ੍ਰਿਤਸਰ, 7 ਦਸੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਚੱਲੀ ਗੋਲੀ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਹ ਗੈਂਗਸਟਰ ਪ੍ਰਭ ਦਾਸੂਵਲ ਦਾ ਨਜ਼ਦੀਕੀ ਦੱਸਿਆ ਗਿਆ ਸ਼ੂਟਰ ਹੈ। ਇਸ ਦਾ ਖ਼ੁਲਾਸਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਮੌਕੇ ਦਾ ਜਾਇਜ਼ਾ ਲੈਣ ਉਪਰੰਤ ਕੀਤਾ ਗਿਆ।

ਪਿਛਲੀ ਖ਼ਬਰ ਐਲ.ਪੀ.ਯੂ.ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਅਗਲੀ ਖ਼ਬਰ ਮਰਹੂਮ ਸਰਪੰਚ ਜਰਮਲ ਸਿੰਘ ਠੇਕੇਦਾਰ ਦੇ ਗ੍ਰਹਿ ਦੁੱਖ ਸਾਂਝਾ ਕਰਨ ਪੁੱਜੇ ਰਾਜਾ ਵੜਿੰਗ, ਰੰਧਾਵਾ, ਸਾਬਕਾ ਵਿਧਾਇਕ ਜੀਰਾ