28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-01-2026

ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਮਿਲੀ ਧਮਕੀ, ਪੁਲਿਸ ਵਲੋਂ ਇਮਾਰਤ ਖਾਲੀ ਕਰਵਾਈ

ਫਿਰੋਜ਼ਪੁਰ, 8 ਜਨਵਰੀ (ਰਾਕੇਸ਼ ਚਾਵਲਾ)- ਫ਼ਿਰੋਜਜ਼ਪੁਰ ਦੀ ਜ਼ਿਲ੍ਹਾ ਕਚਹਿਰੀ ਨੂੰ ਨੁਕਸਾਨ ਪਹੁੰਚਾਉਣ ਵਾਸਤੇ ਆਈ ਹੋਈ ਧਮਕੀ ਦੀ ਸੂਚਨਾ ਨੂੰ ਲੈ ਕੇ ਫਿਰੋਜਪੁਰ ਦੀ ਕੋਰਟ ਕੰਪਲੈਕਸ ਦੀ ਇਮਾਰਤ ਨੂੰ ਤੁਰੰਤ...

ਅਜੀਤ ਡੈਸਕ 08-01-2026

ਫਿਰੋਜ਼ਪੁਰ, 8 ਜਨਵਰੀ (ਰਾਕੇਸ਼ ਚਾਵਲਾ)- ਫ਼ਿਰੋਜਜ਼ਪੁਰ ਦੀ ਜ਼ਿਲ੍ਹਾ ਕਚਹਿਰੀ ਨੂੰ ਨੁਕਸਾਨ ਪਹੁੰਚਾਉਣ ਵਾਸਤੇ ਆਈ ਹੋਈ ਧਮਕੀ ਦੀ ਸੂਚਨਾ ਨੂੰ ਲੈ ਕੇ ਫਿਰੋਜਪੁਰ ਦੀ ਕੋਰਟ ਕੰਪਲੈਕਸ ਦੀ ਇਮਾਰਤ ਨੂੰ ਤੁਰੰਤ ਖਾਲੀ ਕਰਵਾਇਆ ਜਾ ਰਿਹਾ ਹੈ, ਜਿਸ ਦੇ ਚਲਦਿਆਂ ਜੁਡੀਸ਼ਅਲ ਅਫਸਰਾਂ ਅਤੇ ਜੁਡੀਸ਼ਅਲ ਸਟਾਫ਼ ਸਮੇਤ ਸਾਰੇ ਅਮਲੇ ਨੂੰ ਬਿਲਡਿੰਗ ਵਿਚੋਂ ਬਾਹਰ ਭੇਜ ਕੇ ਪੁਲਿਸ ਵਲੋਂ ਕੰਪਲੈਕਸ ਦੀ ਤਲਾਸ਼ੀ ਲਈ ਜਾ ਰਹੀ ਹੈ। ਇਹ ਸੂਚਨਾ ਮਿਲਦੇ ਹੀ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।

ਪਿਛਲੀ ਖ਼ਬਰ ‘ਆਪ’ ਆਗੂ ਆਤਿਸ਼ੀ ਵਲੋਂ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦੀ ਐਡਵੋਕੇਟ ਧਾਮੀ ਵਲੋਂ ਸਖ਼ਤ ਨਿੰਦਾ ਅਗਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ਵਿਚ ‘ਮਨਰੇਗਾ ਬਚਾਓ ਸੰਗਰਾਮ ਰੈਲੀ’ ਅੱਜ