28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-01-2026

ਜਦੋਂ ਗੋਲਕ ਦਾ ਹਿਸਾਬ ਕਿਤਾਬ ਲੈ ਕੇ ਜਾਵਾਂ, ਸਾਰੇ ਚੈਨਲਾਂ ’ਤੇ ਹੋਵੇ ਲਾਈਵ ਟੈਲੀਕਾਸਟ- ਮੁੱਖ ਮੰਤਰੀ ਪੰਜਾਬ

ਚੰਡੀਗੜ੍ਹ, 8 ਜਨਵਰੀ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪੂਰੀ ਦੁਨੀਆ ’ਚੋਂ ਮੈਨੂੰ ਸੁਨੇਹੇ ਆ ਰਹੇ ਹਨ ਕਿ 15 ਜਨਵਰੀ ਨੂੰ ਜਦੋਂ ਸੰਗਤ ਵਲੋਂ ਗੋਲਕ ਦਾ ਹਿਸਾਬ- ਕਿਤਾਬ...

ਅਜੀਤ ਡੈਸਕ 08-01-2026

ਚੰਡੀਗੜ੍ਹ, 8 ਜਨਵਰੀ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪੂਰੀ ਦੁਨੀਆ ’ਚੋਂ ਮੈਨੂੰ ਸੁਨੇਹੇ ਆ ਰਹੇ ਹਨ ਕਿ 15 ਜਨਵਰੀ ਨੂੰ ਜਦੋਂ ਸੰਗਤ ਵਲੋਂ ਗੋਲਕ ਦਾ ਹਿਸਾਬ- ਕਿਤਾਬ ਲੈ ਕੇ ਜਾਵਾਂਗੇ..ਸਾਰੇ ਚੈਨਲਾਂ ’ਤੇ ਲਾਈਵ ਟੈਲੀਕਾਸਟ ਹੋਣਾ ਚਾਹੀਦਾ ਹੈ..ਮੈਂ ਵੀ ਦੁਨੀਆ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ ਸੰਗਤਾਂ ਪਲ-ਪਲ ਅਤੇ ਪੈਸੇ-ਪੈਸੇ ਦੇ ਹਿਸਾਬ ਨਾਲ ਜੁੜੀਆਂ ਰਹਿਣ..ਮਿਲਦੇ ਹਾਂ ਜੀ 15 ਜਨਵਰੀ ਨੂੰ ..ਸਬੂਤਾਂ ਸਮੇਤ

ਪਿਛਲੀ ਖ਼ਬਰ ਮੋਗਾ ਅਦਾਲਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਕਲਾਨੌਰ 'ਚ 6 ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ