28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-01-2026

ਮੋਗਾ ਅਦਾਲਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਮੋਗਾ, 8 ਜਨਵਰੀ- ਫ਼ਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਤੋਂ ਬਾਅਦ ਪੂਰੀ ਕੰਪਲੈਕਸ ਨੂੰ ਖ਼ਾਲੀ ਕਰਵਾ ਦਿੱਤਾ ਗਿਆ, ਹਾਲਾਂਕਿ ਕਿਸੇ...

ਅਜੀਤ ਡੈਸਕ 08-01-2026

ਮੋਗਾ, 8 ਜਨਵਰੀ- ਫ਼ਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਤੋਂ ਬਾਅਦ ਪੂਰੀ ਕੰਪਲੈਕਸ ਨੂੰ ਖ਼ਾਲੀ ਕਰਵਾ ਦਿੱਤਾ ਗਿਆ, ਹਾਲਾਂਕਿ ਕਿਸੇ ਵੀ ਅਧਿਕਾਰੀ ਵਲੋਂ ਕੁਝ ਵੀ ਜਾਣਕਾਰੀ ਦੇਣ ਤੋਂ ਫ਼ਿਲਹਾਲ ਇਨਕਾਰ ਕੀਤਾ ਜਾ ਰਿਹਾ ਹੈ। ਕੋਰਟ ਦੇ ਬਾਹਰ ਵੱਡੀ ਗਿਣਤੀ ਵਿਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤੇ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਜੀਰਾ ਕੋਰਟ ਕੰਪਲੈਕਸ ਧਮਕੀ ਨੂੰ ਲੈ ਕੇ ਪੁਲਿਸ ਨੇ ਇਮਾਰਤ ਕਰਵਾਈ ਖਾਲੀ ਅਗਲੀ ਖ਼ਬਰ ਜਦੋਂ ਗੋਲਕ ਦਾ ਹਿਸਾਬ ਕਿਤਾਬ ਲੈ ਕੇ ਜਾਵਾਂ, ਸਾਰੇ ਚੈਨਲਾਂ ’ਤੇ ਹੋਵੇ ਲਾਈਵ ਟੈਲੀਕਾਸਟ- ਮੁੱਖ ਮੰਤਰੀ ਪੰਜਾਬ