27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-01-2026

ਸੋਨੀਆ ਗਾਂਧੀ ਦੀ ਹਾਲਤ ਹੈ ਸਥਿਰ- ਚੇਅਰਮੈਨ, ਸਰ ਗੰਗਾ ਰਾਮ ਹਸਪਤਾਲ

ਨਵੀਂ ਦਿੱਲੀ, 8 ਜਨਵਰੀ - ਸਰ ਗੰਗਾ ਰਾਮ ਹਸਪਤਾਲ ਦੇ ਚੇਅਰਮੈਨ ਡਾ. ਅਜੇ ਸਵਰੂਪ ਨੇ ਦੱਸਿਆ ਕਿ ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਜਿਨ੍ਹਾਂ ਨੂੰ ਸੋਮਵਾਰ ਰਾਤ ਨੂੰ....

ਅਜੀਤ ਡੈਸਕ 08-01-2026

ਨਵੀਂ ਦਿੱਲੀ, 8 ਜਨਵਰੀ - ਸਰ ਗੰਗਾ ਰਾਮ ਹਸਪਤਾਲ ਦੇ ਚੇਅਰਮੈਨ ਡਾ. ਅਜੇ ਸਵਰੂਪ ਨੇ ਦੱਸਿਆ ਕਿ ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਜਿਨ੍ਹਾਂ ਨੂੰ ਸੋਮਵਾਰ ਰਾਤ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਦੀ ਹਾਲਤ ਸਥਿਰ ਹੈ। ਉਹ ਇਲਾਜ ਪ੍ਰਤੀ ਹੁੰਗਾਰਾ ਭਰ ਰਹੇ ਹਨ ਅਤੇ ਹਾਲਤ ਠੀਕ ਹੋ ਰਹੀ ਹੈ।

ਪਿਛਲੀ ਖ਼ਬਰ ਭਗਵੰਤ ਮਾਨ ਤੇ ਕੇਜਰੀਵਾਲ ਸਿਰਫ ਗੱਲਾਂ ਕਰ ਰਹੇ ਹਨ, ਹੋਰ ਕੁਝ ਨਹੀਂ- ਸੁਨੀਲ ਜਾਖੜ ਅਗਲੀ ਖ਼ਬਰ ਕਿਸਾਨ, ਮਜ਼ਦੂਰ ਮੋਰਚਾ ਵਲੋਂ ਅੱਜ ਕੀਤੀ ਗਈ ਪ੍ਰੈਸ ਕਾਨਫ਼ਰੰਸ