27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-01-2026

ਭਗਵੰਤ ਮਾਨ ਤੇ ਕੇਜਰੀਵਾਲ ਸਿਰਫ ਗੱਲਾਂ ਕਰ ਰਹੇ ਹਨ, ਹੋਰ ਕੁਝ ਨਹੀਂ- ਸੁਨੀਲ ਜਾਖੜ

ਜਲੰਧਰ, 8 ਜਨਵਰੀ- ਜਲੰਧਰ ਪਹੁੰਚੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਆਲੋਚਨਾ ਕੀਤੀ। ਜਾਖੜ ਨੇ ਕਿਹਾ ਕਿ ਗੈਂਗਸਟਰ...

ਅਜੀਤ ਡੈਸਕ 08-01-2026

ਜਲੰਧਰ, 8 ਜਨਵਰੀ- ਜਲੰਧਰ ਪਹੁੰਚੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਆਲੋਚਨਾ ਕੀਤੀ। ਜਾਖੜ ਨੇ ਕਿਹਾ ਕਿ ਗੈਂਗਸਟਰ ਹਰ ਰੋਜ਼ ਫੋਨ ਕਰਕੇ ਫਿਰੌਤੀ ਮੰਗ ਰਹੇ ਹਨ। ਭਗਵੰਤ ਮਾਨ ਅਤੇ ਕੇਜਰੀਵਾਲ ਸਿਰਫ਼ ਗੱਲਾਂ ਕਰ ਰਹੇ ਹਨ, ਹੋਰ ਕੁਝ ਨਹੀਂ।

ਪਿਛਲੀ ਖ਼ਬਰ ਗਾਇਕ ਗੁਰਦਾਸ ਮਾਨ ਨੇ ਕੀਤੀ ਰਾਜਪਾਲ ਪੰਜਾਬ ਨਾਲ ਮੁਲਾਕਾਤ ਅਗਲੀ ਖ਼ਬਰ ਸੋਨੀਆ ਗਾਂਧੀ ਦੀ ਹਾਲਤ ਹੈ ਸਥਿਰ- ਚੇਅਰਮੈਨ, ਸਰ ਗੰਗਾ ਰਾਮ ਹਸਪਤਾਲ