27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-01-2026

ਗਾਇਕ ਗੁਰਦਾਸ ਮਾਨ ਨੇ ਕੀਤੀ ਰਾਜਪਾਲ ਪੰਜਾਬ ਨਾਲ ਮੁਲਾਕਾਤ

ਚੰਡੀਗੜ੍ਹ, 8 ਜਨਵਰੀ - ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਅੱਜ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਸੰਬੰਧੀ ਰਾਜਪਾਲ ਨੇ ਟਵੀਟ ਕਰ ਕਿਹਾ ਕਿ ਗੁਰਦਾਸ...

ਅਜੀਤ ਡੈਸਕ 08-01-2026

ਚੰਡੀਗੜ੍ਹ, 8 ਜਨਵਰੀ - ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਅੱਜ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਸੰਬੰਧੀ ਰਾਜਪਾਲ ਨੇ ਟਵੀਟ ਕਰ ਕਿਹਾ ਕਿ ਗੁਰਦਾਸ ਮਾਨ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਅਤੇ ਸਮਾਜ ਵਿਚ ਜਾਗਰੂਕਤਾ ਪੈਦਾ ਕਰਨ ਬਾਰੇ ਇਕ ਸਾਰਥਕ ਚਰਚਾ ਹੋਈ।

ਪਿਛਲੀ ਖ਼ਬਰ 328 ਪਾਵਨ ਸਰੂਪਾਂ ਦੇ ਦੋਸ਼ੀਆਂ ਨੂੰ ਬਚਾਉਣ ਲਈ ਜਥੇਦਾਰ ਨੂੰ ਬਾਦਲ ਦਲ ਦੀ ਢਾਲ ਨਹੀਂ ਬਣਨਾ ਚਾਹੀਦਾ : ਪੰਥਕ ਆਗੂ ਅਗਲੀ ਖ਼ਬਰ ਭਗਵੰਤ ਮਾਨ ਤੇ ਕੇਜਰੀਵਾਲ ਸਿਰਫ ਗੱਲਾਂ ਕਰ ਰਹੇ ਹਨ, ਹੋਰ ਕੁਝ ਨਹੀਂ- ਸੁਨੀਲ ਜਾਖੜ