26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-01-2026

ਪੰਜਾਬ ਕੈਡਰ ਦੀ ਆਈ.ਪੀ.ਐਸ. ਅਧਿਕਾਰੀ ਡਾ. ਰਵਜੋਤ ਕੌਰ ਬਹਾਲ

ਚੰਡੀਗੜ੍ਹ, 9 ਜਨਵਰੀ- ਪੰਜਾਬ ਕੈਡਰ ਦੀ ਆਈ.ਪੀ.ਐਸ. ਅਧਿਕਾਰੀ ਡਾ. ਰਵਜੋਤ ਕੌਰ ਨੂੰ ਬਹਾਲ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵਲੋਂ ਉਨ੍ਹਾਂ ਦੀ ਸਸਪੈਂਸ਼ਨ ਖ਼ਤਮ ਕਰ ਦਿੱਤੀ ਗਈ....

ਅਜੀਤ ਡੈਸਕ 09-01-2026

ਚੰਡੀਗੜ੍ਹ, 9 ਜਨਵਰੀ- ਪੰਜਾਬ ਕੈਡਰ ਦੀ ਆਈ.ਪੀ.ਐਸ. ਅਧਿਕਾਰੀ ਡਾ. ਰਵਜੋਤ ਕੌਰ ਨੂੰ ਬਹਾਲ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵਲੋਂ ਉਨ੍ਹਾਂ ਦੀ ਸਸਪੈਂਸ਼ਨ ਖ਼ਤਮ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਡਾ. ਰਵਜੋਤ ਕੌਰ ਨੂੰ ਤਰਨਤਾਰਨ ਜ਼ਿਮਨੀ ਚੋਣਾਂ ਸਮੇਂ ਮੁਅੱਤਲ ਕੀਤਾ ਗਿਆ ਸੀ ਤੇ ਉਨ੍ਹਾਂ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਲੱਗੇ ਸਨ।

ਪਿਛਲੀ ਖ਼ਬਰ ਝੱਜਰ ਬਚੌਲੀ ਵਾਈਲਡਲਾਈਫ ਸੈਂਚੁਰੀ ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ 'ਤੇ ਰੱਖਣ ਦਾ ਫੈਸਲਾ ਅਗਲੀ ਖ਼ਬਰ ਈ.ਡੀ. ਦੇ ਛਾਪੇ ਵਿਰੁੱਧ ਦਿੱਲੀ ਵਿਚ ਟੀ.ਐਮ.ਸੀ. ਦਾ ਵਿਰੋਧ ਪ੍ਰਦਰਸ਼ਨ