25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-01-2026

ਭਾਜਪਾ ਦੇ ਜ਼ਿਲ੍ਹਾ ਮੁੱਖ ਬੁਲਾਰਾ ਆਂਚਲ ਗਰਗ ਨੇ ਦਿੱਤਾ ਅਸਤੀਫ਼ਾ

ਭਵਾਨੀਗੜ੍ਹ, 9 ਜਨਵਰੀ, (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੁੱਖ ਬੁਲਾਰਾ ਆਂਚਲ ਗਰਗ ਵਲੋਂ ਭਾਜਪਾ ਦੀ ਮੁੱਢਲੀ ਮੈਂਬਰਸ਼ਿੱਪ ਅਤੇ ਜ਼ਿਲ੍ਹਾ ਮੁੱਖ ਬੁਲਾਰਾ ਤੋਂ ਅਸਤੀਫ਼ਾ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ...

ਅਜੀਤ ਡੈਸਕ 09-01-2026

ਭਵਾਨੀਗੜ੍ਹ, 9 ਜਨਵਰੀ, (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੁੱਖ ਬੁਲਾਰਾ ਆਂਚਲ ਗਰਗ ਵਲੋਂ ਭਾਜਪਾ ਦੀ ਮੁੱਢਲੀ ਮੈਂਬਰਸ਼ਿੱਪ ਅਤੇ ਜ਼ਿਲ੍ਹਾ ਮੁੱਖ ਬੁਲਾਰਾ ਤੋਂ ਅਸਤੀਫ਼ਾ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਗੱਲਬਾਤ ਕਰਨ ’ਤੇ ਆਂਚਲ ਗਰਗ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿਚ ਭਾਜਪਾ ਦੇ ਬਦਲਦੇ ਹਾਲਾਤ ਨੂੰ ਦੇਖਦਿਆਂ ਉਨ੍ਹਾਂ ਭਾਜਪਾ ਨੂੰ ਛੱਡਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਪਾਰਟੀ ਦੇ ਜ਼ਿਲ੍ਹਾ ਸਪੋਕਸਮੈਨ ਦਾ ਅਹੁਦਾ ਵੀ ਸੀ।

ਉਨ੍ਹਾਂ ਆਪਣਾ ਅਸਤੀਫ਼ਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੁੱਲਟ ਨੂੰ ਭੇਜ ਕੇ ਪਾਰਟੀ ਤੋਂ ਤੋੜ ਵਿਛੋੜਾ ਕਰ ਲਿਆ ਹੈ।

ਪਿਛਲੀ ਖ਼ਬਰ ਕੈਂਟਰ ਦੇ ਕੈਬਿਨ ’ਚ ਫੁੱਫੜ ਤੇ ਭਤੀਜੇ ਦੀ ਅੰਗੀਠੀ ਤੋਂ ਜ਼ਹਿਰੀਲੀ ਗੈਸ ਚੜ੍ਹਨ ਨਾਲ ਮੌਤ ਅਗਲੀ ਖ਼ਬਰ ਖਰੜ ਦੇ ਐਸ.ਡੀ.ਐਮ. ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਪਿੱਛੋਂ ਪੁਲਿਸ ਚੌਕਸ, ਚੈਕਿੰਗ ਜਾਰੀ