25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-01-2026

ਬਿਕਰਮ ਸਿੰਘ ਮਜੀਠੀਆ ਦਾ ਨੌਕਰ ਦਵਿੰਦਰ ਸਿੰਘ ਵੇਰਕਾ ਗ੍ਰਿਫਤਾਰ

ਅੰਮ੍ਰਿਤਸਰ, 9 ਜਨਵਰੀ- ਪੁਲਿਸ ਨੇ ਬਿਕਰਮ ਸਿੰਘ ਮਜੀਠੀਆ ਦੇ ਨੌਕਰ ਦਵਿੰਦਰ ਵੇਰਕਾ ਨੂੰ ਗ੍ਰਿਫਤਾਰ ਕੀਤਾ ਹੈ। ਉਸਨੂੰ ਵਿਜੀਲੈਂਸ ਦੀ ਕਾਰਵਾਈ ਵਿਚ ਰੁਕਾਵਟ ਪਾਉਣ...

ਅਜੀਤ ਡੈਸਕ 09-01-2026

ਅੰਮ੍ਰਿਤਸਰ, 9 ਜਨਵਰੀ- ਪੁਲਿਸ ਨੇ ਬਿਕਰਮ ਸਿੰਘ ਮਜੀਠੀਆ ਦੇ ਨੌਕਰ ਦਵਿੰਦਰ ਵੇਰਕਾ ਨੂੰ ਗ੍ਰਿਫਤਾਰ ਕੀਤਾ ਹੈ। ਉਸਨੂੰ ਵਿਜੀਲੈਂਸ ਦੀ ਕਾਰਵਾਈ ਵਿਚ ਰੁਕਾਵਟ ਪਾਉਣ ਕਾਰਨ ਉਸਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੂੰ ਉਸ ਦਾ 2 ਦਿਨ ਦਾ ਰਿਮਾਂਡ ਮਿਲਿਆ ਹੈ।

ਪਿਛਲੀ ਖ਼ਬਰ ਫਰਵਰੀ ਦੇ ਪਹਿਲੇ ਹਫਤੇ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਥੇਬੰਦੀਆਂ ਕੱਢਣਗੀਆਂ ਰੋਸ ਮਾਰਚ : ਡੱਲੇਵਾਲ ਅਗਲੀ ਖ਼ਬਰ ਜੰਡਿਆਲਾ ਗੁਰੂ 'ਚ ਪੁਲਿਸ ਮੁਕਾਬਲਾ