25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-01-2026

ਹਿਮਾਚਲ ਦੇ ਸਿਰਮੌਰ ਵਿਚ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਖੱਡ ਵਿਚ ਡਿਗੀ ਬੱਸ, 7 ਦੀ ਮੌਤ

ਸ਼ਿਮਲਾ, 9 ਜਨਵਰੀ- ਹਿਮਾਚਲ ਦੇ ਸਿਰਮੌਰ ਵਿਚ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਾਰੀ ਅਨੁਸਾਰ ਇਕ ਨਿੱਜੀ ਕੰਪਨੀ ਦੀ ਬੱਸ ਡੂੰਘੀ ਖੱਡ ਵਿਚ ਜਾ ਡਿੱਗੀ। ਬੱਸ ਸ਼ਿਮਲਾ ਤੋਂ ਕੁਪਵੀ ਜਾ ਰਹੀ ਸੀ...

ਅਜੀਤ ਡੈਸਕ 09-01-2026

ਸ਼ਿਮਲਾ, 9 ਜਨਵਰੀ- ਹਿਮਾਚਲ ਦੇ ਸਿਰਮੌਰ ਵਿਚ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਾਰੀ ਅਨੁਸਾਰ ਇਕ ਨਿੱਜੀ ਕੰਪਨੀ ਦੀ ਬੱਸ ਡੂੰਘੀ ਖੱਡ ਵਿਚ ਜਾ ਡਿੱਗੀ। ਬੱਸ ਸ਼ਿਮਲਾ ਤੋਂ ਕੁਪਵੀ ਜਾ ਰਹੀ ਸੀ। ਇਸ ਹਾਦਸੇ ਵਿਚ 7 ਲੋਕਾਂ ਦੀ  ਮੌਤ ਹੋ ਗਈ ਤੇ ਕਈ ਗੰਭੀਰ ਜ਼ਖਮੀ ਹੋਏ ਹਨ। ਇਹ ਹਾਦਸਾ ਹਰਿਪੁਰਧਾਰ ਵਿਖੇ ਵਾਪਰਿਆ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਪ੍ਰਦਰਸ਼ਨ ਕਰ ਰਹੇ ਮਜ਼ਦੂਰ ਆਗੂਆਂ ਨੂੰ ਹਿਰਾਸਤ 'ਚ ਲਿਆ ਅਗਲੀ ਖ਼ਬਰ ਫਰਵਰੀ ਦੇ ਪਹਿਲੇ ਹਫਤੇ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਥੇਬੰਦੀਆਂ ਕੱਢਣਗੀਆਂ ਰੋਸ ਮਾਰਚ : ਡੱਲੇਵਾਲ