25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-01-2026

ਸਿੱਖਿਆ ਵਿਭਾਗ ਦਾ ਇਕ ਹੋਰ ਵੱਡਾ ਫੈਸਲਾ- ਸਕੂਲਾਂ ਦੀਆਂ ਛੁੱਟੀਆਂ 'ਚ ਮੁੜ ਵਾਧਾ

ਚੰਡੀਗੜ੍ਹ,9 ਜਨਵਰੀ- ਮੌਸਮ ਦੀ ਖਰਾਬੀ ਦੇ ਚੱਲਦਿਆਂ ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਚ ਸਰਦੀਆਂ ਦੀਆਂ ਛੁੱਟੀਆਂ ਹੁਣ 13 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ...

ਅਜੀਤ ਡੈਸਕ 09-01-2026

ਚੰਡੀਗੜ੍ਹ,9 ਜਨਵਰੀ- ਮੌਸਮ ਦੀ ਖਰਾਬੀ ਦੇ ਚੱਲਦਿਆਂ ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਚ ਸਰਦੀਆਂ ਦੀਆਂ ਛੁੱਟੀਆਂ ਹੁਣ 13 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਪਹਿਲਾਂ ਇਹ ਛੁੱਟੀਆਂ 10 ਜਨਵਰੀ ਨੂੰ ਖ਼ਤਮ ਹੋਣ ਵਾਲੀਆਂ ਸਨ, ਪਰ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਇਹ ਫੈਸਲਾ ਲਿਆ ਹੈ।

ਪਿਛਲੀ ਖ਼ਬਰ ਮਨਰੇਗਾ ਸਕੀਮ ਬੰਦ ਨਹੀਂ ਹੋਈ, ਸਗੋਂ ਨਵੇਂ ਰੂਪ 'ਚ ਹੁਣ ਮਿਲਣਗੀਆਂ 125 ਦਿਹਾੜੀਆਂ - ਅਸ਼ਵਨੀ ਸ਼ਰਮਾ ਅਗਲੀ ਖ਼ਬਰ ਪ੍ਰਦਰਸ਼ਨ ਕਰ ਰਹੇ ਮਜ਼ਦੂਰ ਆਗੂਆਂ ਨੂੰ ਹਿਰਾਸਤ 'ਚ ਲਿਆ