24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-01-2026

ਮੋਟਰਸਾਈਕਲ ਸਵਾਰਾਂ ਨੇ ਜੰਡਿਆਲਾ ਗੁਰੂ 'ਚ ਔਰਤ ਨੂੰ ਗੋਲੀ ਮਾਰੀ

ਜੰਡਿਆਲਾ ਗੁਰੂ, 9 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)- ਜੰਡਿਆਲਾ ਗੁਰੂ ਦੀ ਗਊਸ਼ਾਲਾ ਰੋਡ ਉਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਗੋਲੀ ਮਾਰ ਕੇ ਇਕ ਵਿਆਹੁਤਾ ਵਿਪਨ ਕੁਮਾਰੀ...

ਅਜੀਤ ਡੈਸਕ 09-01-2026

ਜੰਡਿਆਲਾ ਗੁਰੂ, 9 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)- ਜੰਡਿਆਲਾ ਗੁਰੂ ਦੀ ਗਊਸ਼ਾਲਾ ਰੋਡ ਉਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਗੋਲੀ ਮਾਰ ਕੇ ਇਕ ਵਿਆਹੁਤਾ ਵਿਪਨ ਕੁਮਾਰੀ ਪਤਨੀ ਕੁਲਦੀਪ ਨੂੰ ਜ਼ਖਮੀ ਕਰ ਦਿੱਤੇ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ ।
ਥਾਣਾ ਜੰਡਿਆਲਾ ਗੁਰੂ ਦੇ ਐਸ. ਐਚ. ਓ. ਨਰੇਸ਼ ਕੁਮਾਰ ਮੌਕੇ ਉਤੇ ਪੁੱਜੇ ਤੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤੇ ਸੀ. ਸੀ. ਟੀ. ਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ ਉਤੇ ਸਵਾਰ ਹੋ ਕੇ ਆਉਂਦੇ ਹਨ ਅਤੇ ਔਰਤ ਦੇ ਗੋਲੀ ਮਾਰ ਕੇ ਫਰਾਰ ਹੋ ਜਾਂਦੇ ਹਨ।

 

ਪਿਛਲੀ ਖ਼ਬਰ ਦਾਜ ਦੀ ਮੰਗ 'ਤੇ ਵਿਆਹ ਰੱਦ ਕਰਨ ਤੋਂ ਬਾਅਦ ਸਾਬਕਾ ਮੰਗੇਤਰ ਨੇ ਲੜਕੀ ਦਾ ਚਾਕੂ ਮਾਰ ਕੇ ਕੀਤਾ ਕਤਲ ਅਗਲੀ ਖ਼ਬਰ ਮਹਿਲਾ ਆਈ ਪੀ ਐੱਲ 2026-ਮੁੰਬਈ ਨੇ ਬੰਗਲੁਰੂ ਨੂੰ ਦਿੱਤਾ 155 ਦੌੜਾਂ ਦਾ ਟੀਚਾ