23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-01-2026

ਦਿੱਲੀ ਦੌਰੇ ’ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੇਂਦਰੀ ਵਿੱਤਰ ਮੰਤਰੀ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 10 ਜਨਵਰੀ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਦਿੱਲੀ ਦੇ ਦੌਰੇ 'ਤੇ ਹਨ। ਉਹ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਤੇ ਕੇਂਦਰੀ ਬਜਟ ਤੋਂ ਪਹਿਲਾਂ....

ਅਜੀਤ ਡੈਸਕ 10-01-2026

ਚੰਡੀਗੜ੍ਹ, 10 ਜਨਵਰੀ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਦਿੱਲੀ ਦੇ ਦੌਰੇ 'ਤੇ ਹਨ। ਉਹ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਤੇ ਕੇਂਦਰੀ ਬਜਟ ਤੋਂ ਪਹਿਲਾਂ ਪੰਜਾਬ ਦੀਆਂ ਵਿੱਤੀ ਮੰਗਾਂ ਸੰਬੰਧੀ ਉਨ੍ਹਾਂ ਨਾਲ ਵਿਚਾਰ ਚਰਚਾ ਕਰਨਗੇ।

ਪਿਛਲੀ ਖ਼ਬਰ ਚੀਫ਼ ਜਸਟਿਸ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਆਪਣੇ ਜੱਦੀ ਪਿੰਡ ਜਾਣਗੇ ਸੂਰਿਆਕਾਂਤ ਅਗਲੀ ਖ਼ਬਰ ਬੱਸ ਤੇ ਕਾਰ ਦੀ ਭਿਆਨਕ ਟੱਕਰ, ਚਾਰ ਵਿਅਕਤੀਆਂ ਦੀ ਮੌਤ