23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-01-2026

ਜਥੇਦਾਰ ਆਪਣੇ-ਆਪ ਨੂੰ ਸਿਆਸਤ ਤੋਂ ਦੂਰ ਰੱਖਣ- ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 10 ਜਨਵਰੀ- 328 ਸਰੂਪਾਂ ਦੇ ਮਾਮਲੇ ਵਿਚ ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਨੂੰ ਕਿਹਾ ਹੈ ਕਿ ...

ਅਜੀਤ ਡੈਸਕ 10-01-2026

ਅੰਮ੍ਰਿਤਸਰ, 10 ਜਨਵਰੀ- 328 ਸਰੂਪਾਂ ਦੇ ਮਾਮਲੇ 'ਚ ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਆਪਣੇ ਆਪ ਨੂੰ ਸਿਆਸਤ ਤੋਂ ਦੂਰ ਰੱਖਣਾ ਚਾਹੀਦਾ ਹੈ। ਸੂਤਰਾਂ ਅਨੁਸਾਰ ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਵਿਚ ਐਸਜੀਪੀਸੀ ਨੂੰ ਜਾਂਚ ਵਿਚ ਸਹਿਯੋਗ ਕਰਨਾ ਚਾਹੀਦਾ ਹੈ।

ਪਿਛਲੀ ਖ਼ਬਰ ਪੱਖੋ ਕਲਾਂ ਵਾਸੀਆਂ ਨੇ ਥਾਣਾ ਰੂੜੇਕੇ ਕਲਾਂ ਦੇ ਗੇਟ ’ਤੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਕੋਠੀ ਦਾ ਘਿਰਾਓ