23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-01-2026

ਈ.ਡੀ. ਨੇ ਮਮਤਾ ਬੈਨਰਜੀ ਖਿਲਾਫ ਸੁਪਰੀਮ ਕੋਰਟ 'ਚ ਦਾਇਰ ਕੀਤੀ ਪਟੀਸ਼ਨ

ਨਵੀਂ ਦਿੱਲੀ,10 ਜਨਵਰੀ (ਏ.ਐਨ.ਆਈ.)-ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੁਪਰੀਮ ਕੋਰਟ 'ਚ ਇਕ ਪਟੀਸ਼ਨ ਦਾਇਰ ਕੀਤੀ ਹੈ, ਜਿਸ 'ਚ ਦੋਸ਼ ਲਗਾਇਆ ਗਿਆ ਹੈ ਕਿ ਮੁੱਖ ਮੰਤਰੀ ਮਮਤਾ ਬੈਨਰਜੀ...

ਅਜੀਤ ਡੈਸਕ 10-01-2026

ਨਵੀਂ ਦਿੱਲੀ,10 ਜਨਵਰੀ (ਏ.ਐਨ.ਆਈ.)-ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੁਪਰੀਮ ਕੋਰਟ 'ਚ ਇਕ ਪਟੀਸ਼ਨ ਦਾਇਰ ਕੀਤੀ ਹੈ, ਜਿਸ 'ਚ ਦੋਸ਼ ਲਗਾਇਆ ਗਿਆ ਹੈ ਕਿ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਪੱਛਮੀ ਬੰਗਾਲ ਸਰਕਾਰ ਨੇ ਵੀਰਵਾਰ ਨੂੰ ਇੰਡੀਅਨ ਪੋਲੀਟੀਕਲ ਐਕਸ਼ਨ ਕਮੇਟੀ (ਆਈ-ਪੀਏਸੀ) ਦੇ ਮੁੱਖ ਦਫਤਰ - ਜੋ ਕਿ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਨਾਲ ਜੁੜੀ ਇਕ ਰਾਜਨੀਤਿਕ ਸਲਾਹਕਾਰ ਫਰਮ ਹੈ, ਅਤੇ ਇਸਦੇ ਡਾਇਰੈਕਟਰ ਪ੍ਰਤੀਕ ਜੈਨ ਦੇ ਕੋਲਕਾਤਾ ਸਥਿਤ ਨਿਵਾਸ ਸਥਾਨ 'ਤੇ ਏਜੰਸੀ ਦੀ ਤਲਾਸ਼ੀ ਅਭਿਆਨ ਵਿਚ ਦਖਲ ਦਿੱਤਾ ਅਤੇ ਰੁਕਾਵਟ ਪਾਈ।

ਪਿਛਲੀ ਖ਼ਬਰ ਲਾਲੂ ਪ੍ਰਸਾਦ ਯਾਦਵ ਨੂੰ ਮਿਲਣਾ ਚਾਹੀਦਾ ਹੈ ਭਾਰਤ ਰਤਨ- ਤੇਜ ਪ੍ਰਸਾਦ ਯਾਦਵ ਅਗਲੀ ਖ਼ਬਰ ਪੱਖੋ ਕਲਾਂ ਵਾਸੀਆਂ ਨੇ ਥਾਣਾ ਰੂੜੇਕੇ ਕਲਾਂ ਦੇ ਗੇਟ ’ਤੇ ਕੀਤਾ ਰੋਸ ਪ੍ਰਦਰਸ਼ਨ