26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-01-2026

ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ ਦਾ ਦਿਹਾਂਤ

ਜਗਰਾਉਂ, 12 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)- ਪੰਜਾਬ ਖਾਦੀ ਬੋਰਡ ਦੇ ਸਾਬਕਾ ਉਪ-ਚੇਅਰਮੈਨ ਮੇਜਰ ਸਿੰਘ ਭੈਣੀ ਅਤੇ ਸੁਖਦੇਵ ਸਿੰਘ ਤੂਰ ਭੈਣੀ (ਕੈਨੇਡਾ) ਦੇ ਪਿਤਾ ਅਤੇ ਵਿਧਾਨ ਸਭਾ ਹਲਕਾ....

ਅਜੀਤ ਡੈਸਕ 12-01-2026

ਜਗਰਾਉਂ, 12 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)- ਪੰਜਾਬ ਖਾਦੀ ਬੋਰਡ ਦੇ ਸਾਬਕਾ ਉਪ-ਚੇਅਰਮੈਨ ਮੇਜਰ ਸਿੰਘ ਭੈਣੀ ਅਤੇ ਸੁਖਦੇਵ ਸਿੰਘ ਤੂਰ ਭੈਣੀ (ਕੈਨੇਡਾ) ਦੇ ਪਿਤਾ ਅਤੇ ਵਿਧਾਨ ਸਭਾ ਹਲਕਾ ਜਗਰਾਉਂ ਦੀ ਦੋ ਵਾਰ ਨੁਮਾਇੰਦਗੀ ਕਰ ਚੁੱਕੇ ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਪਰਿਵਾਰਕ ਮੈਂਬਰਾਂ ਦੇ ਵਿਦੇਸ਼ ਤੋਂ ਆਉਣ ਉਪਰੰਤ ਕੀਤਾ ਜਾਵੇਗਾ।

ਪਿਛਲੀ ਖ਼ਬਰ ਅੱਜ ਜਲੰਧਰ ਦੌਰੇ ’ਤੇ ਮੁੱਖ ਮੰਤਰੀ ਭਗਵੰਤ ਮਾਨ, ਸਟਾਰਟਅੱਪ ਪੰਜਾਬ ਕਨਕਲੇਵ ’ਚ ਲੈਣਗੇ ਹਿੱਸਾ ਅਗਲੀ ਖ਼ਬਰ ਅੱਜ ਚਾਰ ਘੰਟਿਆਂ ਲਈ ਮੁਫ਼ਤ ਰਹਿਣਗੇ ਪੰਜਾਬ ਦੇ ਟੋਲ ਪਲਾਜ਼ਾ