26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-01-2026

ਕੌਮੀ ਇਨਸਾਫ਼ ਮੋਰਚੇ ਵਲੋਂ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਗਿਆ ਫ਼੍ਰੀ

ਲੁਧਿਆਣਾ, 12 ਜਨਵਰੀ (ਰੂਪੇਸ਼ ਕੁਮਾਰ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਕੌਮੀ ਇਨਸਾਫ ਮੋਰਚਾ ਵਲੋਂ ਲੁਧਿਆਣਾ ਲਾਡੋਵਾਲ ਸਥਿਤ ਟੋਲ ਪਲਾਜ਼ਾ ਨੂੰ ਟੋਲ ਫ਼੍ਰੀ ਕਰਵਾਇਆ ਗਿਆ....

ਅਜੀਤ ਡੈਸਕ 12-01-2026

ਲੁਧਿਆਣਾ, 12 ਜਨਵਰੀ (ਰੂਪੇਸ਼ ਕੁਮਾਰ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਕੌਮੀ ਇਨਸਾਫ ਮੋਰਚਾ ਵਲੋਂ ਲੁਧਿਆਣਾ ਲਾਡੋਵਾਲ ਸਥਿਤ ਟੋਲ ਪਲਾਜ਼ਾ ਨੂੰ ਟੋਲ ਫ਼੍ਰੀ ਕਰਵਾਇਆ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕੀਤਾ ਹੈ ਅਤੇ ਕੇਂਦਰ ਅਤੇ ਸੂਬਾ ਸਰਕਾਰ ’ਤੇ ਕਈ ਗੰਭੀਰ ਦੋਸ਼ ਲਗਾਏ ਹਨ।

ਪਿਛਲੀ ਖ਼ਬਰ ਗੁਰੂ ਹਰ ਸਹਾਏ ਵਿਖੇ ਮਨਰੇਗਾ ਬਚਾਓ ਸੰਗਰਾਮ ਰੈਲੀ, ਪੁੱਜੇ ਕਈ ਵੱਡੇ ਆਗੂ ਅਗਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ