ਸ੍ਰੀ ਮੁਕਤਸਰ ਸਾਹਿਬ, AB ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਅਗਾਂਹ ਵਧੂ ਕਿਸਾਨ ਅਤੇ ਰਾਜਨੀਤਿਕ ਆਗੂ ਪਰਮਜੀਤ ਸਿੰਘ ਸਿੱਧੂ ਬਿੱਲੂ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਇਸ ਸਮੇਂ ਉਨ੍ਹਾਂ ਨਾਲ ਰਾਣਾ ਗੁਰਜੀਤ ਸਿੰਘ, ਭਾਰਤ ਭੂਸ਼ਣ ਆਸ਼ੂ, ਬੀਬੀ ਕਰਨ ਕੌਰ ਬਰਾੜ, ਰੁਪਿੰਦਰ ਕੌਰ ਰੂਬੀ ਸਮੇਤ ਕਈ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਮੌਜੂਦ ਸਨ। ਇਸ ਸਮੇਂ ਰਾਜਬਲਵਿੰਦਰ ਸਿੰਘ ਮਰਾੜ੍ਹ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਨੇ ਇਥੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੁਲਾਕਾਤ ਕੀਤੀ।
ਤਾਜ਼ਾ ਖ਼ਬਰਾਂ
Free
ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਹੋਰ ਲੀਡਰਸ਼ਿਪ ਕਾਂਗਰਸੀ ਆਗੂਆਂ ਨੂੰ ਮਿਲੇ
ਸ੍ਰੀ ਮੁਕਤਸਰ ਸਾਹਿਬ, AB ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਅਗਾਂਹ ਵਧੂ ਕਿਸਾਨ ਅਤੇ ਰਾਜਨੀਤਿਕ ਆਗੂ...
ਅਜੀਤ ਡੈਸਕ
12-01-2026