23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-01-2026

ਸ੍ਰੀ ਮੁਕਤਸਰ ਸਾਹਿਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ

ਮੁਕਤਸਰ, 13 ਜਨਵਰੀ- ਸਰਕਾਰ ਨੇ ਭਲਕੇ ਮੁਕਤਸਰ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਮਾਘੀ ਮੇਲੇ ਕਾਰਨ ਸਾਰੇ ਸਰਕਾਰੀ ਦਫਤਰ ਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ....

ਅਜੀਤ ਡੈਸਕ 13-01-2026

  ਮੁਕਤਸਰ, 13 ਜਨਵਰੀ-   ਸਰਕਾਰ ਨੇ ਭਲਕੇ   ਮੁਕਤਸਰ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਮਾਘੀ ਮੇਲੇ ਕਾਰਨ ਸਾਰੇ ਸਰਕਾਰੀ ਦਫਤਰ ਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।

 

ਪਿਛਲੀ ਖ਼ਬਰ ਹਾਈਕੋਰਟ ਨੇ ਜੇਲ੍ਹ 'ਚ ਬੰਦ ਮਜੀਠਿਆ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਅਗਲੀ ਖ਼ਬਰ ਅਕਾਲ ਤਖਤ ਵਲੋਂ ਜਾਂਚ 'ਚ ਸਹਿਯੋਗ ਪਿੱਛੋਂ ਰਿਕਾਰਡ ਦੀ ਮੰਗ ਲਈ ਐਸਜੀਪੀਸ ਦਫਤਰ ਆਏ ਹਾਂ- ਐਸਪੀ ਬੈਂਸ